ਪੜਚੋਲ ਕਰੋ

archana makwana| ਅਰਚਨਾ ਮਕਵਾਨਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ

#SGPC #amritsar #Darbarsahib #socialmedia #Influencer #archanamakwana #yoga #abplive

ਦਰਬਾਰ ਸਾਹਿਬ ਵਿੱਚ ਯੋਗ ਆਸਣ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਪੁਲਿਸ ਜਾਂਚ ਦੇ ਵਿੱਚ ਸ਼ਾਮਲ ਹੋਈ ਐ, ਅਰਚਨਾ ਮਕਵਾਨਾ ਔਨਲਾਈਨ ਪੁਲਿਸ ਜਾਂਚ ਵਿੱਚ ਸ਼ਾਮਿਲ ਹੋਈ, ਇਸ ਦੌਰਾਨ ਉਨ੍ਹਾਂ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ, ਪੁਲੀਸ ਨੇ ਸੀਆਰਪੀਸੀ ਦੀ ਧਾਰਾ 41 ਤਹਿਤ ਉਸ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜਿਆ ਸੀ, ਨਤੀਜਾ ਅਰਚਨਾ ਮਕਵਾਨਾ ਨੇ ਵਰਚੁਅਲ ਤੌਰ ’ਤੇ ਇਸ ਜਾਂਚ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਬਿਆਨ ਦਰਜ ਕਰਵਾਏ,  ਹਲਾਂਕਿ ਪੁਲਿਸ ਨੇ 30 ਜੂਨ ਤੱਕ ਪੇਸ਼ ਹੋਣ ਦਾ ਨੋਟਿਸ ਦਿੱਤੀ ਸੀ ਪਰ ਉਹ ਉਸ ਦੌਰਾਨ ਪੇਸ਼ ਨਹੀਂ ਹੋਈ, ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਤੇ ਪੁਲੀਸ ਨੇ ਅਰਚਨਾ ਮਕਵਾਨਾ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਹੋਇਐ, ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਆਸਣ ਕੀਤਾ ਸੀ, ਜਿਸ ਤੋਂ ਬਾਅਦ ਵਿਵਾਦ ਖੜਾ ਹੋ ਗਿਆ, ਨਤੀਜਾ ਸ਼੍ਰੋਮਣੀ ਕਮੇਟੀ ਨੇ ਇਸ ਬਾਬਤ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ, ਐੱਸਜੀਪੀਸੀ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਕਈ ਕਦਮ ਚੁੱਕੇ ਨੇ, ਜਿਥੇ ਦਰਬਾਰ ਸਾਹਿਬ ਸਮੂਹ ’ਚ ਫਿਲਮਾਂ ਦੇ ਪ੍ਰਚਾਰ ’ਤੇ ਰੋਕ ਲਾ ਦਿੱਤੀ ਐ ਉਥੇ ਹੀ ਪਰਿਕਰਮਾ ਵਿੱਚ ਸੇਵਾਦਾਰਾਂ ਦੀ ਗਿਣਤੀ ਵਧਾਉਣ ਦਾ ਵੀ ਫ਼ੈਸਲਾ ਲਿਆ ਗਿਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget