AAP Election Campaign | ਮੁਹਾਲੀ 'ਚ ਅੱਜ AAP ਦਾ ਵੱਡਾ ਇਵੈਂਟ, ਕੇਜਰੀਵਾਲ ਪੰਜਾਬ ਨੂੰ ਦੇਣਗੇ ਇੱਕ ਵੱਡਾ ਨਾਅਰਾ

Continues below advertisement

AAP Election Campaign | ਮੁਹਾਲੀ 'ਚ ਅੱਜ AAP ਦਾ ਵੱਡਾ ਇਵੈਂਟ, ਕੇਜਰੀਵਾਲ ਪੰਜਾਬ ਨੂੰ ਦੇਣਗੇ ਇੱਕ ਵੱਡਾ ਨਾਅਰਾ

#Arvindkejriwal #AAP #poll #Mohali #ElectionCampaign #BhagwantMann #CMMann #abpsanjha #abplive 

ਆਮ ਆਦਮੀ ਪਾਰਟੀ (AAP) ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ 'AAP' ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਇਸ ਸਬੰਧੀ ਮੁਹਾਲੀ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ।ਇਸ ਦੌਰਾਨ ‘AAP’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ,ਪੰਜਾਬ ਸਰਕਾਰ ਜ਼ੀਰੋ ਬਿੱਲ, ਘਰ-ਘਰ ਰੋਜ਼ਗਾਰ ਮੁਹਿੰਮ, ਆਮ ਆਦਮੀ ਕਲੀਨਿਕ, ਹਰ ਖੇਤ ਨਹਿਰੀ ਪਾਣੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਆਪਣੀ ਚੋਣ ਮੁਹਿੰਮ ਵਿੱਚ ਵੱਡੀਆਂ ਪ੍ਰਾਪਤੀਆਂ ਵਜੋਂ ਸ਼ਾਮਲ ਕਰੇਗੀ।

 

Continues below advertisement

JOIN US ON

Telegram