Exclusive: ਆਪ ਨੇ ਹਰਿਆਣਾ ਚੋਣ ਲਈ ਕੀਤਾ ਗਰੰਟੀਆ ਦਾ ਐਲਾਨ
AAP announced guarantee for Haryana election
ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਪੰਜ ਗਾਰੰਟੀਆਂ ਦਾ ਐਲਾਨ ਕੀਤਾ ਹੈ
ਸੁਨੀਤਾ ਕੇਜਰੀਵਾਲ ਨੇ ਹਰਿਆਣਾ ਚੋਣਾਂ ਲਈ ਪਾਰਟੀ ਦੀਆਂ ਪੰਜ ਗਾਰੰਟੀਆਂ ਜਾਰੀ ਕੀਤੀਆਂ ਹਨ।
ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਸੀਐਮ ਭਗਵੰਤ ਮਾਨ, ਐਮਪੀ ਸੰਜੇ ਸਿੰਘ, ਐਮਪੀ ਸੰਦੀਪ ਪਾਠਕ ਨੇ ਹਰਿਆਣਾ ਲਈ ਆਮ ਆਦਮੀ ਪਾਰਟੀ ਦੀ ਗਾਰੰਟੀ ਬਾਰੇ ਲੋਕਾਂ ਨੂੰ ਦੱਸਿਆ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਦੇ ਲੋਕਾਂ ਨੂੰ ਪੰਜ ਗਾਰੰਟੀਆਂ ਦਿੱਤੀ ਗਈ ।
ਸੂਬੇ ਵਿੱਚ ਚੰਗੀ ਅਤੇ ਵਧੀਆ ਸਿੱਖਿਆ ਪ੍ਰਦਾਨ ਕਰੇਗੀ... ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਦਿੱਲੀ ਅਤੇ ਪੰਜਾਬ ਇਸ ਸਕੀਮ ਨੂੰ ਬਹੁਤ ਜਲਦੀ ਲਾਗੂ ਕਰਨਗੇ। ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰੇਗਾ।






















