1,000 per month to all women | 1000 ਰੁਪਏ ਦਾ ਦਿੱਲੀ 'ਚ ਵੀ ਐਲਾਨ, ਪੰਜਾਬ ਦੀਆਂ ਬੀਬੀਆਂ ਨੂੰ ਅਜੇ ਇੰਤਜ਼ਾਰ !

Continues below advertisement

1,000 per month to all women | 1000 ਰੁਪਏ ਦਾ ਦਿੱਲੀ 'ਚ ਵੀ ਐਲਾਨ, ਪੰਜਾਬ ਦੀਆਂ ਬੀਬੀਆਂ ਅਜੇ ਇੰਤਜ਼ਾਰ

#AAP #women #Delhi #budget #cmmann #kejriwal #abpsanjha #ArvindKejriwal

ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਮਿਲਿਆ ਕਰਨਗੇ, ਇਹ ਉਹੀ ਵਾਅਦਾ ਜੋ ਪੰਜਾਬ ਦੀਆਂ ਮਹਿਲਾਵਾਂ ਨਾਲ ਵੀ ਆਮ ਆਦਮੀ ਪਾਰਟੀ ਨੇ ਕੀਤਾ ਹੋਇਆ ਪਰ ਅਜੇ ਤੱਕ ਵਫਾ ਨਹੀਂ ਹੋਇਆ, ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ (4 ਮਾਰਚ) ਨੂੰ ਕੇਜਰੀਵਾਲ ਸਰਕਾਰ ਦਾ 10ਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਸਿੱਖਿਆ ਲਈ 16,396 ਕਰੋੜ ਰੁਪਏ ਰੱਖੇ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਹੁਣ ਦਿੱਲੀ ਦੀ ਹਰ ਔਰਤ ਨੂੰ 1000 ਰੁਪਏ ਦੇਵੇਗੀ। 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ। ਕੇਜਰੀਵਾਲ ਸਰਕਾਰ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਦੇਵੇਗੀ।

 
Continues below advertisement

JOIN US ON

Telegram