AAP Campaigning In Rajasthan |ਰਾਜਸਥਾਨ 'ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਸ਼ਕਤੀ ਪ੍ਰਦਰਸ਼ਨ

Continues below advertisement

AAP Campaigning In Rajasthan |ਰਾਜਸਥਾਨ 'ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਸ਼ਕਤੀ ਪ੍ਰਦਰਸ਼ਨ

#Politics #Election #Rajasthan #Bhagwantmann #kejriwal #abplive

ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਫ਼ਰਲੋ ਮਿਲਣ 'ਤੇ ਜਿਥੇ ਸਿਆਸੀ ਬਾਜ਼ਾਰ 'ਚ ਚਰਚੇ ਜ਼ੋਰਾਂ 'ਤੇ ਹਨ
ਉਥੇ ਹੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਰਾਜਸਥਾਨ ਚ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜਸਥਾਨ ਦੇ ਅਲਵਰ ਵਿੱਚ ਰੋਡ ਸ਼ੋਅ ਕੀਤਾ।
ਰੈਲੀ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਦੱਸ ਦਈਏ ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ 25 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ।

Continues below advertisement

JOIN US ON

Telegram