ਪੜਚੋਲ ਕਰੋ

Hans Raj Hans | 'ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ, ਕਿਸਾਨਾਂ ਨੂੰ ਧਮਕਾਇਆ'-AAP ਨੇ ਲਾਈ ਚੋਣ ਕਮਿਸ਼ਨ ਨੂੰ ਸ਼ਿਕਾਇਤ

Hans Raj Hans | 'ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ, ਕਿਸਾਨਾਂ ਨੂੰ ਧਮਕਾਇਆ'-AAP ਨੇ ਲਾਈ ਚੋਣ ਕਮਿਸ਼ਨ ਨੂੰ ਸ਼ਿਕਾਇਤ #hansrajhans #faridkot #farmer #bhagwantmann ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ, ਇਲਜ਼ਾਮ ਫਰੀਦਕੋਟ ਤੋਂ ਬੀਜੇਪੀ ਦੇ ਉਮੀਦਵਾਰ ਹੰਸ ਰਾਜ ਹੰਸ ਤੇ ਲਾਇਆ ਹੈ, ਇਸ ਚਿੱਠੀ ਦਾ ਵਿਸ਼ਾ ਹੈ ਕਿ ਹੰਸ ਰਾਜ ਹੰਸ ਨੇ ਨਫਰਤੀ ਭਾਸ਼ਣ ਦਿੱਤਾ ਹੈ ਅਤੇ ਕਿਸਾਨਾਂ ਖ਼ਿਲਾਫ ਮਾੜੀ ਸ਼ਬਦਾਵਲੀ ਬੋਲੀ ਹੈ, ਹੰਸ ਰਾਜ ਹੰਸ ਇੱਕ ਚੋਣ ਜਲਸੇ ਨੂੰ ਸੰਬੋਧਿਤ ਕਰ ਰਹੇ ਸਨ ਜਿਸ ਵਿੱਚ ਉਹ ਇਹ ਕਹਿੰਦੇ ਹੋਏ ਸੁਣੇ ਗਏ ਕਿ 2 ਤਰੀਕ ਤੋਂ ਬਾਅਦ ਮੈਂ ਦੇਖਦਾ ਹਾਂ ਕਿ ਕਿਹੜਾ ਖੱਬੀ ਖਾਨ ਖੰਘਦਾ ਇੱਥੇ, ਇਸ ਦੇ ਇਲਾਵਾ ਉਨ੍ਹਾਂ ਤੇ ਇਤਰਾਜ਼ਯੋਗ ਸ਼ਬਦ ਵਰਤ ਕੇ ਧਮਕੀ ਦੇਣ ਦੇ ਵੀ ਇਲਜ਼ਾਮ ਹਨ, ਇਸੇ ਮਸਲੇ ਤੇ ਹੁਣ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ Politics798073

ਹੋਰ ਵੇਖੋ
Sponsored Links by Taboola

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget