Arvind Kejriwal | 'ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ'-AAP ਲੀਡਰਾਂ ਦਾ ਵੱਡਾ ਬਿਆਨ
Arvind Kejriwal | 'ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ'-AAP ਲੀਡਰਾਂ ਦਾ ਵੱਡਾ ਬਿਆਨ
#ED #EnforcementDirectorate #Delhi #CMMann #Bhagwantmann #Punjab #aap #delhihighcourt #ArvindKejriwal #excisepolicycase #bjp #abplive #abpsanjha
ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ (Atishi) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪੋਸਟ ਐਕਸ 'ਚ ਲਿਖਿਆ ਹੈ ਕਿ ਦੇਸ਼ ਦੀ ਰਾਜਧਾਨੀ 'ਚ ਪਹਿਲੀ ਵਾਰ ਕਿਸੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwa) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ Z+ ਸੁਰੱਖਿਆ ਕਵਰ ਹੈ। ਹੁਣ ਉਹ ਕੇਂਦਰ ਸਰਕਾਰ ਦੀ ਈਡੀ ਦੀ ਹਿਰਾਸਤ ਵਿੱਚ ਹੈ। ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ।
















