AAP Leader Sanjay Singh ਨੂੰ 21 ਦਸੰਬਰ ਨੂੰ ਮਿਲੇਗੀ ਜ਼ਮਾਨਤ ?

Continues below advertisement

AAP Leader Sanjay Singh ਨੂੰ 21 ਦਸੰਬਰ ਨੂੰ ਮਿਲੇਗੀ ਜ਼ਮਾਨਤ ?

#Delhi #AAP #Sanjaysingh #abplive

ਦਿੱਲੀ ਦੀ ਅਦਾਲਤ 'ਚ 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ ਹੈ
ਜਿਸ ਦੌਰਾਨ ਅਦਾਲਤ ਨੇ ਈਡੀ ਨੂੰ ਦਲੀਲਾਂ ਦਾਇਰ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਹੈ।
ਰੌਜ਼ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਹੁਣ 21 ਦਸੰਬਰ ਨੂੰ ਆਪਣਾ ਫੈਸਲਾ ਸੁਣਾਏਗੀ।
ਜਾਂਚ ਏਜੰਸੀ ਦਾ ਦਾਅਵਾ ਹੈ ਕਿ ਸੰਜੇ ਸਿੰਘ ਨੇ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ 'ਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਨਾਲ ਕੁਝ ਸ਼ਰਾਬ ਨਿਰਮਾਤਾ, ਥੋਕ ਵਿਕਰੇਤਾ ਅਤੇ ਰਿਟੇਲਰਾਂ ਨੂੰ ਫਾਇਦਾ ਹੋਇਆ ਸੀ।ਦੂਜੇ ਪਾਸੇ ਸੰਜੇ ਸਿੰਘ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram