AAP MP Raghav Chadha|ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਰਾਘਵ ਚੱਢਾ
Download ABP Live App and Watch All Latest Videos
View In AppAAP MP Raghav Chadha|ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਰਾਘਵ ਚੱਢਾ #aap #raghavchadha #arvindkejriwal ਰਾਘਵ ਚੱਡਾ ਕਈ ਮਹੀਨਿਆਂ ਤੋਂ ਭਾਰਤ ‘ਚ ਨਹੀਂ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਅੱਖਾਂ ਦਾ ਇਲਾਜ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਵਿਦੇਸ਼ ਰਹਿਣਾ ਪਿਆ। ਹੁਣ ਉਹ ਠੀਕ ਹੋਣ ਤੋਂ ਬਾਅਦ ਭਾਰਤ ਪਰਤ ਆਏ ਹਨ। ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਤੋਂ ਬਾਅਦ ਹੀ ਉਹ ਭਾਰਤੀ ਰਾਜਨੀਤੀ ਤੋਂ ਗਾਇਬ ਸੀ। ਪਰ ਜਿਵੇਂ ਹੀ ਉਹ ਭਾਰਤ ਪਰਤਿਆ ਤਾਂ ਉਹ ਸਿੱਧਾ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ । Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en