ਪੜਚੋਲ ਕਰੋ

Jalandhar West| ਜ਼ਿਮਨੀ ਚੋਣ ਲਈ AAP ਨੇ ਝੋਕੀ ਤਾਕਤ, ਮੁੜ ਇਮਤਿਹਾਨ ਦੀ ਘੜੀ !

Jalandhar West| ਜ਼ਿਮਨੀ ਚੋਣ ਲਈ AAP ਨੇ ਝੋਕੀ ਤਾਕਤ, ਮੁੜ ਇਮਤਿਹਾਨ ਦੀ ਘੜੀ !

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਸਾਰੀਆਂ ਹੀ ਪਾਰਟੀਆਂ ਨੇ ਤਾਕਤ ਝੋਕ ਦਿੱਤੀ ਐ, ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਐ, ਕਾਂਗਰਸ ਵੱਲੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਅਤੇ ਬੀਜੇਪੀ ਨੇ ਸ਼ੀਤਲ ਅੰਗੁਰਾਲ ਨੂੰ ਮੈਦਾਨ ਵਿੱਚ ਉਤਾਰਿਐ, ਸਾਰੇ ਉਮੀਦਵਾਰਾਂ ਨੇ ਆਪਣੇ ਕਾਗਜ਼ ਭਰ ਦਿੱਤੇ ਨੇ, ਖਾਸ ਕਰ ਆਮ ਆਦਮੀ ਪਾਰਟੀ ਲਈ ਇਹ ਮੁੜ ਇਮਤਿਹਾਨ ਦੀ ਘੜੀ ਐ, ਕਿਉਂਕਿ ਲੋਕ ਸਭਾ ਚੋਣਾਂ ਵਿੱਚ ਆਪ ਜ਼ਿਆਦਾ ਕੁਝ ਨਹੀਂ ਕਰ ਸਕੀ, ਮਹਿਜ਼ ਤਿੰਨ ਸੀਟਾਂ ਹੀ ਆਈਆਂ ਨੇ, ਜਲੰਧਰ ਸੀਟ ਕਾਂਗਰਸ ਵੱਲੋਂ ਚੰਨੀ ਨੇ ਜਿੱਤੀ ਐ, ਅਜਿਹੇ ਚ ਆਪ ਨੇ ਹੁਣ ਵਿਧਾਨ ਸਭਾ ਸੀਟ ਜਿੱਤਣ ਲਈ ਤਾਕਤ ਝੋਕੀ ਐ, ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਦਾ ਦਾਗ਼ ਧੋਣ ਲਈ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਲਈ ਪੂਰਾ ਤਾਣ ਲਾਏਗੀ, ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਜਲੰਧਰ ਵਿੱਚ ਚੋਣ ਪ੍ਰਚਾਰ ਦੀ ਅਗਵਾਈ ਕਰਨਗੇ, ਜਲੰਧਰ ਪੱਛਮੀ ਹਲਕੇ ਵਿੱਚ 23 ਵਾਰਡ ਪੈਂਦੇ ਨੇ ਅਤੇ ਹਰ ਵਾਰਡ ਦੀ ਜ਼ਿੰਮੇਵਾਰੀ ਮੰਤਰੀ ਅਤੇ ਵਿਧਾਇਕ ਨੂੰ ਦਿੱਤੀ ਗਈ ਐ,  ਓਥੇ ਹੀ ਕਾਂਗਰਸ ਲੋਕ ਸਭਾ ਚੋਣਾਂ ਵਾਲੇ ਆਪਣੇ ਬਿਹਤਰ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੇਗੀ, ਅਕਾਲੀ ਦਲ ਦੀ ਕੋਸ਼ਿਸ਼ ਰਹੇਗੀ ਕਿ ਗਵਾਚ ਰਿਹਾ ਵਕਾਰ ਮੁੜ ਹਾਸਲ ਕੀਤਾ ਜਾਵੇ, ਓਥੇ ਹੀ ਬੀਜੇਪੀ ਵੱਲੋਂ ਸ਼ੀਤਲ ਅੰਗੁਰਾਲ ਉਮੀਦਵਾਰ ਨੇ ਏਨ੍ਹਾਂ ਦੇ ਅਸਤੀਫ਼ੇ ਕਾਰਨ ਹੀ ਇਸ ਸੀਟ ਤੇ ਜ਼ਿਮਨੀ ਚੋਣ ਹੋ ਰਹੀ ਐ, 2022 ਚ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ, ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੀਤਲ ਬੀਜੇਪੀ ਚ ਸ਼ਾਮਿਲ ਹੋ ਗਏ ਸੀ ਅਤੇ ਵਿਧਾਇਕ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਅਜਿਹੇ ਚ ਬੀਜੇਪੀ ਨੇ ਸ਼ੀਤਲ ਅੰਗੁਰਾਲ ਤੇ ਹੀ ਦਾਅ ਖੇਡਿਐ, ਇਸ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget