ਪੜਚੋਲ ਕਰੋ

AAP Politics| ਜਾਣੋ, ਕਿਹੜੇ-ਕਿਹੜੇ ਲੀਡਰ AAP 'ਚ ਸ਼ਾਮਲ ਹੋਏ

AAP Politics| ਜਾਣੋ, ਕਿਹੜੇ-ਕਿਹੜੇ ਲੀਡਰ  AAP 'ਚ ਸ਼ਾਮਲ ਹੋਏ

#BhagwantMann #ArvindKejriwal #AAPPunjab #AAP #LokSabhapolls #Indiangeneralelection #loksabhaelection2024  #cmmann #Punjab #PunjabNews #ABPSanjha #ABPNews #ABPLIVE

ਚੋਣਾਂ ਹੋਣ ਕਾਰਨ ਲੀਡਰਾਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਐ, ਲੀਡਰ ਇੱਕ ਪਾਰਟੀ ਤੋਂ ਦੂਜੀ ਪਾਰਟੀ ਵਿੱਚ ਲਗਾਤਾਰ ਆ ਜਾ ਰਹੇ ਨੇ, ਹੁਣ ਸੰਗਰੂਰ ਲੋਕ ਸਭਾ ਹਲਕੇ ਚ  'ਆਪ' ਹੋਰ ਮਜ਼ਬੂਤ ਹੋਈ ਐ,  ਭਦੌੜ ਨਗਰ ਕੌਂਸਲ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਣੇ ਆਪ 'ਚ ਸ਼ਾਮਿਲ ਹੋਏ, ਇਸ ਤੋਂ ਇਲਾਵਾ ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਸਾਥੀਆਂ ਸਣੇ ਆਪ ਚ ਸ਼ਾਮਿਲ ਹੋਏ ਨੇ, ਇਸ ਨੂੰ ਆਪ ਕਾਂਗਰਸ ਲਈ ਵੱਡਾ ਝਟਕਾ ਮੰਨ ਰਹੀ ਐ, ਇਸ ਤੋਂ ਇਲਾਵਾ ਕਾਂਗਰਸ ਤੇ ਅਕਾਲੀ ਦਲ ਦੇ ਵੀ ਕਈ MC ਨੇ ਵੀ ਆਪ ਜੁਆਇਨ ਕੀਤੀ ਐ, ਨਤੀਜਾ ਫਰੀਦਕੋਟ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਬਲ ਮਿਲਿਐ, ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਤਮਾਮ ਲੀਡਰਾਂ ਨੂੰ ਆਮ ਆਮਦੀ ਪਾਰਟੀ ਦੇ ਵਿੱਚ ਸ਼ਾਮਲ ਕੀਤੈ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, 100 ਪਰਿਵਾਰਾਂ ਨੇ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, 100 ਪਰਿਵਾਰਾਂ ਨੇ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
ABP Sanjha Top 10, 4 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 4 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 3 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 3 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Philippines 'ਚ Mayon ਜਵਾਲਾਮੁਖੀ ਦਾ ਤਾਂਡਵ , 6 ਕਿਲੋਮੀਟਰ ਤੱਕ ਦਾ ਇਲਾਕਾ ਸੀਲ, ਹਜ਼ਾਰਾਂ ਲੋਕਾਂ ਨੇ ਛੱਡਿਆ ਘਰ 
Philippines 'ਚ Mayon ਜਵਾਲਾਮੁਖੀ ਦਾ ਤਾਂਡਵ , 6 ਕਿਲੋਮੀਟਰ ਤੱਕ ਦਾ ਇਲਾਕਾ ਸੀਲ, ਹਜ਼ਾਰਾਂ ਲੋਕਾਂ ਨੇ ਛੱਡਿਆ ਘਰ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Embed widget