ਪੜਚੋਲ ਕਰੋ

AAP Punjab| ਕਿੱਥੋਂ-ਕਿਹੜਾ ਲੀਡਰ AAP 'ਚ ਸ਼ਾਮਲ ਹੋਇਆ ?

AAP Punjab| ਕਿੱਥੋਂ-ਕਿਹੜਾ ਲੀਡਰ AAP 'ਚ ਸ਼ਾਮਲ ਹੋਇਆ ?

#BhagwantMann #AAPPunjab #AAP #loksabhaelection2024 #cmmann #ABPSanjha #ABPLIVE

ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਐ, ਫ਼ਰੀਦਕੋਟ ਹਲਕੇ 'ਚ ਬਾਘਾਪੁਰਾਣਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਰਸੇਮ ਸਿੰਘ ਸੰਗਮ ਸਾਥੀਆਂ ਸਮੇਤ ਆਪ 'ਚ ਸ਼ਾਮਲ ਹੋਏ, ਅਖਤਿਆਰ ਸਿੰਘ ਤੇ ਡਾ. ਰਵਿੰਦਰ ਸਿੰਘ ਧਾਲੀਵਾਲ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ, ਇਸ ਤੋਂ ਇਲਾਵਾ ਲੁਧਿਆਣਾ ਵਿੱਚ ਕਾਂਗਰਸ ਕੌਂਸਲਰ ਸੋਹਨ ਸਿੰਘ ਗੋਗਾ ਤੇ ਆਟੋ ਯੂਨੀਅਨ ਦੇ ਪ੍ਰਧਾਨ ਸਤੀਸ਼ ਕੁਮਾਰ ਸਮੇਤ ਵਪਾਰ ਮੰਡਲ ਦੇ ਕਈ ਅਹੁਦੇਦਾਰ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ, ਨਾਲ ਹੀ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ, ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਤੇ ਬੁਲਾਰੇ ਅਸਰਾਰ ਤਰੀਨ ਨੇ ਵੀ ਆਪ ਦਾ ਪੱਲਾ ਫੜਿਆ, ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਵਿੱਚ ਵੀ CM ਭਗਵੰਤ ਮਾਨ ਤੇ ਵਿਧਾਇਕ ਸੰਤੋਸ਼ ਕਟਾਰੀਆ ਦੀ ਮੌਜੂਦਗੀ ‘ਚ ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
Raja Raghuvanshi ਦੀ ਕਾਤਲ ਪਤਨੀ ਸੋਨਮ ਨੂੰ ਮਿਲੀ ਜ਼ਮਾਨਤ, 10 ਮਹੀਨੇ ਬਾਅਦ ਆਵੇਗੀ ਜੇਲ੍ਹ ਤੋਂ ਬਾਹਰ 
Raja Raghuvanshi ਦੀ ਕਾਤਲ ਪਤਨੀ ਸੋਨਮ ਨੂੰ ਮਿਲੀ ਜ਼ਮਾਨਤ, 10 ਮਹੀਨੇ ਬਾਅਦ ਆਵੇਗੀ ਜੇਲ੍ਹ ਤੋਂ ਬਾਹਰ 
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ; ਸਾਥੀਆਂ ਸਣੇ BJP 'ਚ ਸ਼ਾਮਲ ਹੋਇਆ ਸੀਨੀਅਰ ਆਗੂ...
ਪੰਜਾਬ 'ਚ ਸਿਆਸੀ ਹਲਚਲ ਜਾਰੀ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ; ਸਾਥੀਆਂ ਸਣੇ BJP 'ਚ ਸ਼ਾਮਲ ਹੋਇਆ ਸੀਨੀਅਰ ਆਗੂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 
Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
Punjab News: ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ ਦੀ ਹੋਈ ਪਛਾਣ, ਵਿਸਫੋਟਕ ਲਗਾਉਣ ਵਾਲੇ ਦੇ ਉੱਡੇ ਚਿਥੜੇ; ਸੰਸਦ ਮੈਂਬਰ ਦਾ ਕਰੀਬੀ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ ਦੀ ਹੋਈ ਪਛਾਣ, ਵਿਸਫੋਟਕ ਲਗਾਉਣ ਵਾਲੇ ਦੇ ਉੱਡੇ ਚਿਥੜੇ; ਸੰਸਦ ਮੈਂਬਰ ਦਾ ਕਰੀਬੀ...
Dera Beas ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 6 ਜ਼ਖਮੀ, ਹਨ੍ਹੇਰੀ ਕਰਕੇ ਵਾਪਰਿਆ ਹਾਦਸਾ 
Dera Beas ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 6 ਜ਼ਖਮੀ, ਹਨ੍ਹੇਰੀ ਕਰਕੇ ਵਾਪਰਿਆ ਹਾਦਸਾ 
BJP Leader: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਨੂੰ ਖਾਣੀ ਪਏਗੀ ਜੇਲ੍ਹ ਦੀ ਹਵਾ; ਸੱਤਾ ਦੀ ਦੁਰਵਰਤੋਂ 'ਤੇ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਨੂੰ ਖਾਣੀ ਪਏਗੀ ਜੇਲ੍ਹ ਦੀ ਹਵਾ; ਸੱਤਾ ਦੀ ਦੁਰਵਰਤੋਂ 'ਤੇ...
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
Embed widget