BJP Vs AAP |'ਆਉਣ ਵਾਲੇ 2-3 ਦਿਨਾਂ ਵਿੱਚ ਹੋਵੇਗੀ ਕੇਜਰੀਵਾਲ ਦੀ ਗ੍ਰਿਫ਼ਤਾਰੀ'
Continues below advertisement
BJP Vs AAP |'ਆਉਣ ਵਾਲੇ 2-3 ਦਿਨਾਂ ਵਿੱਚ ਹੋਵੇਗੀ ਕੇਜਰੀਵਾਲ ਦੀ ਗ੍ਰਿਫ਼ਤਾਰੀ'
#ArvindKejriwal #AAP #alliance #SaurabhBhardwaj #NarendraModi #BJP #Punjab #PunjabNews #abpsanjha #ABPNews #abplive
ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਕਈ ਸੂਬਿਆਂ ਵਿਚ ਗਠਜੋੜ ਕਰਨ ਦਾ ਫ਼ੈਸਲਾ ਕੀਤਾ ਹੈ, ਗਠਜੋੜ ਦੀ ਗੱਲ ਜਦੋਂ ਤੋਂ ਤੈਅ ਹੋਈ ਹੈ, ਉਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਇਹ ਦਾਅਵਾ ਕਰ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਗਠਜੋੜ ਤੋੜਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਜੇ 'ਆਪ' ਅਤੇ ਕਾਂਗਰਸ ਦਾ ਗਠਜੋੜ ਨਾ ਟੁੱਟਿਆ ਤਾਂ ਅਰਵਿੰਦ ਕੇਜਰੀਵਾਲ ਨੂੰ ਤਿੰਨ-ਚਾਰ ਦਿਨਾਂ 'ਚ ਗ੍ਰਿਫਤਾਰ ਕਰ ਲਿਆ ਜਾਵੇਗਾ|
Continues below advertisement