ਪੜਚੋਲ ਕਰੋ

AAP Protest Outside Tihar Jail | AAP ਵਰਕਰਾਂ ਦਾ ਤਿਹਾੜ ਜੇਲ੍ਹ ਦੇ ਬਾਹਰ ਪ੍ਰਦਰਸ਼ਨ

AAP Protest Outside Tihar Jail | AAP ਵਰਕਰਾਂ ਦਾ ਤਿਹਾੜ ਜੇਲ੍ਹ ਦੇ ਬਾਹਰ ਪ੍ਰਦਰਸ਼ਨ 

#Delhi #AAP #Kejriwal #protest #Tiharjail #abplive

 ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਏ ਜਾਣ ਦੇ ਵਿਰੋਧ ਵਿੱਚ ਤਿਹਾੜ ਜੇਲ੍ਹ ਦੇ ਬਾਹਰ ਪ੍ਰਦਰਸ਼ਨ ਕੀਤਾ।
ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 
ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਦੇ ਤਿਹਾੜ ਜੇਲ੍ਹ ਪਹੁੰਚਣ ਤੋਂ ਪਹਿਲਾਂ ਪਾਰਟੀ ਦੇ ਸੈਂਕੜੇ ਵਰਕਰ ਝੰਡੇ ਲੈ ਕੇ ਅਤੇ ‘ਮੈਂ ਭੀ ਕੇਜਰੀਵਾਲ’ ਲਿਖੀਆਂ ਟੀ-ਸ਼ਰਟਾਂ ਪਹਿਨ ਕੇ ਜੇਲ੍ਹ ਦੇ ਐਂਟਰੀ ਗੇਟ ’ਤੇ ਇਕੱਠੇ ਹੋ ਗਏ ਅਤੇ ਨਾਅਰੇਬਾਜ਼ੀ ਕੀਤੀ।
ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤਿਹਾੜ ਜੇਲ੍ਹ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਜ਼ਿਕਰ ਏ ਖ਼ਾਸ ਹੈ ਕਿ 
ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਰੌਜ਼ ਐਵੇਨਿਊ ਅਦਾਲਤ ਦੀ ਜੱਜ ਕਾਵੇਰੀ ਬਵੇਜਾ ਨੇ ਉਸ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ।
ਈਡੀ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਈਡੀ ਨੇ ਕੇਜਰੀਵਾਲ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Mawan Dhiyan Satkar Yojana: 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Punjab Congress Crisis: ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
Today's Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਬੱਦਲ ਗਰਜਣ ਸਣੇ ਤੇਜ਼ ਰਫ਼ਤਾਰ ਤੂਫ਼ਾਨ ਦਾ ਅਲਰਟ; ਚੰਡੀਗੜ੍ਹ ਦੇ ਘਰਾਂ 'ਚ ਵੜ੍ਹਿਆ ਪਾਣੀ, ਮੌਸਮ ਨੂੰ ਲੈ 5 ਦਿਨਾਂ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਬੱਦਲ ਗਰਜਣ ਸਣੇ ਤੇਜ਼ ਰਫ਼ਤਾਰ ਤੂਫ਼ਾਨ ਦਾ ਅਲਰਟ; ਚੰਡੀਗੜ੍ਹ ਦੇ ਘਰਾਂ 'ਚ ਵੜ੍ਹਿਆ ਪਾਣੀ, ਮੌਸਮ ਨੂੰ ਲੈ 5 ਦਿਨਾਂ ਦੀ ਭਵਿੱਖਬਾਣੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Embed widget