ਗਠਜੋੜ ਤੋੜਨ ਤੋਂ ਬਾਅਦ ਹੁਣ ਬਾਦਲ ਗਰਜੇ ਤੇ ਮੋਦੀ 'ਤੇ ਵਰ੍ਹੇ
Continues below advertisement
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਹੁਣ ਸਭ ਤੋਂ ਪੁਰਾਣੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੱਖ ਹੋਣ ਤੋਂ ਬਾਅਦ ਆਹਮੋ-ਸਾਹਮਣੇ ਦੀ ਲੜਾਈ ਲੀ ਤਿਆਰ ਹੈ। ਸੁਖਬੀਰ ਬਾਦਲ ਨੇ ਮੋਦੀ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ NDA ਨੂੰ ਕਾਂਗਰਸ ਖਿਲਾਫ਼ ਬਣਾਇਆ ਗਿਆ ਸੀ ਪਰ ਜਦੋਂ ਦੇ ਨਰੇਂਦਰ ਮੋਦੀ PM ਬਣੇ ਨੇ NDA ਦੇ ਆਗੂਆਂ ਨੂੰ ਪੁੱਛਿਆ ਹੀ ਨਹੀਂ ਗਿਆ 'ਤੇ ਇੱਕ ਵਾਰ ਵੀ ਮੀਟਿੰਗ ਨਹੀਂ ਹੋਈ।
ਇਸ ਬਾਰੇ ਹੁਣ ਅਕਾਲੀ ਦਲ ਨੇ ਵੱਡਾ ਮਾਰਚ ਕੱਢਣ ਦਾ ਐਲਾਨ ਕੀਤਾ ਹੈ। 1 ਅਕਤੂਬਰ ਨੂੰ ਸਾਰੇ ਅਕਾਲੀ ਆਗੂ ਅਤੇ ਵਰਕਰ ਤਿੰਨ ਧਾਰਮਿਕ ਤਖ਼ਤਾਂ 'ਤੇ ਮੱਥਾ ਟੇਕਣ ਤੋਂ ਬਾਅਦ ਮੁਹਾਲੀ ਵਿਖੇ ਇਕੱਠੇ ਹੋਣਗੇ ਅਤੇ ਪੰਜਾਬ ਰਾਜ ਭਵਨ ਵੱਲ ਮਾਰਚ ਕਰਨਗੇ।