AAP Says No Alliance |'ਗਠਜੋੜ 'ਚ ਨਹੀਂ ਜਾ ਰਹੇ'-ਲੋਕ ਸਭਾ ਚੋਣਾਂ ਇਕੱਲੇ ਲੜੇਗੀ AAP
Continues below advertisement
AAP Says No Alliance |'ਗਠਜੋੜ 'ਚ ਨਹੀਂ ਜਾ ਰਹੇ'-ਲੋਕ ਸਭਾ ਚੋਣਾਂ ਇਕੱਲੇ ਲੜੇਗੀ AAP
#Alliance #CMMann #BhagwantMann #Arvindkejriwal #RajaWarring #NavjotSidhu #PartapSinghBajwa #abpsanjha #abplive
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਇੰਡੀਆ ਗਠਜੋੜ ਤਹਿਤ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਾਂਗਰਸ ਨਾਲ ਰਲ ਕੇ ਚੋਣਾਂ ਨਹੀਂ ਲੜੇਗੀ। ਸੀਐਮ ਭਗਵੰਤ ਮਾਨ ਦੇ ਐਲਾਨ ਨਾਲ ਗੱਠਜੋੜ ਦੀਆਂ ਸਾਰੀਆਂ ਕਿਆਸਰਾਈਆਂ ਖਤਮ ਹੋ ਗਈਆਂ ਹਨ।
Continues below advertisement