ਪੜਚੋਲ ਕਰੋ

Akali Dal | Agneeveer ਸ਼ਹੀਦ Amritpal Singh ਦੀ ਬੇਕਦਰੀ 'ਤੇ ਭੜਕਿਆ ਅਕਾਲੀ ਦਲ

#Punjab #Politics #Martyr #amritpalsingh #abplive

ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਅੰਮ੍ਰਿਤਪਾਲ ਸਿੰਘ
ਜਿਹਨਾਂ ਨੇ ਸਿਰਫ 19 ਸਾਲ ਦੀ ਉਮਰ ਵਿਚ ਜੰਮੂ-ਕਸ਼ਮੀਰ ਵਿਚ ਸ਼ਹਾਦਤ ਦਿੱਤੀ,
ਲੇਕਿਨ ਕੇਂਦਰ ਸਰਕਾਰ ਵਲੋਂ ਸ਼ਹੀਦ ਨੂੰ ਉਸਦਾ ਬਣਦਾ ਮਾਣ ਸਨਮਾਨਣ ਨਹੀਂ ਦਿੱਤਾ ਗਿਆ
ਜਿਸ ਕਾਰਨ ਲੋਕਾਂ ਚ ਖਾਸਾ ਰੋਸ਼ ਹੈ |
ਸ਼ਹੀਦ ਦੀ ਮ੍ਰਿਤਕ ਦੇਹ ਪ੍ਰਾਈਵੇਟ ਐਂਬੂਲੈਂਸ ਵਿਚ ਭੇਜਣਾ ਤੇ ਸਸਕਾਰ ਸਮੇਂ ਫ਼ੌਜੀ ਸਲਾਮੀ ਨਾ ਦੇਣਾ
ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਦੇ ਇਸ ਕਦਮ ਦੀ ਸਖਤ ਨਿਖੇਧੀ ਕੀਤੀ ਗਈ ਹੈ
ਤੇ ਪਾਰਟੀ ਨੇ ਮੰਗ ਕੀਤੀ ਕਿ ਅਗਨੀਵੀਰ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਹੁਣ ਤੱਕ ਸਕੀਮ ਤਹਿਤ ਭਰਤੀ ਹੋਏ ਸਾਰੇ ਫੌਜੀ ਰੈਗੂਲਰ ਕੀਤੇ ਜਾਣ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਰੋਸ਼ ਜਤਾਉਂਦੇ ਹੋਏ ਲਿਖਿਆ ਹੈ
ਇਹ ਬਹੁਤ ਹੀ ਵੱਡੀ ਤ੍ਰਾਸਦੀ ਤੇ ਦੁਖਦਾਈ ਗੱਲ ਹੈ ਕਿ ਮੋਦੀ ਸਰਕਾਰ ਦੀ ਨਵੀਂ ਅਗਨੀਵੀਰ ਨੀਤੀ ਦੇ ਦੇਸ਼ ਦੇ ਪਹਿਲੇ ਸ਼ਹੀਦ 19 ਸਾਲਾ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਘਰ ਲਿਆਉਣ ਵਾਸਤੇ ਭਾਰਤੀ ਫੌਜ ਨੇ ਐਂਬੂਲੈਂਸ ਤੱਕ ਨਹੀਂ ਦਿੱਤੀ। ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਸ਼ਹੀਦ ਨੂੰ ਫੌਜ ਵੱਲੋਂ ਬਣਦੀ ਅੰਤਿਮ ਸਲਾਮੀ ਵੀ ਨਹੀਂ ਦਿੱਤੀ ਗਹੀ।
ਇਹ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਤੋਂ ਬਾਅਦ ਹੀ ਸਭ ਤੋਂ ਸ਼ਰਮਲਾਕ ਨੀਤੀ ਹੈ ਜਿਸਨੂੰ ਅਸੀਂ ਪੂਰੀ ਤਰ੍ਹਾਂ ਰੱਦ ਕਰਦੇ ਹਾਂ।
ਹਾਲੇ ਕੱਲ੍ਹ ਹੀ ਤੁਹਾਡੇ ਗ੍ਰਹਿ ਮੰਤਰੀ ਇਹ ਮੰਨ ਰਹੇ ਸਨ ਕਿ ਸਿੱਖ ਕੌਮ ਦੇਸ ਦੀ ਰਾਖੀ ਵਾਸਤੇ ਹਮੇਸ਼ਾ ਮੋਹਰੀ ਰਹਿੰਦੀ ਹੈ ਤੇ ਤੁਸੀਂ ਸਿੱਖ ਕੌਮ ਨਾਲ ਕੀ ਕਰ ਰਹੇ ਹੋ? ਮੋਦੀ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਨੂੰ ਵੇਖਦਿਆਂ ਨੌਜਵਾਨ ਵਰਗ ਇਸ ਸਕੀਮ ਤਹਿਤ ਭਰਤੀ ਤੋਂ ਗੁਰੇਜ਼ ਕਰਨ ਲੱਗੇਗਾ। ਮੋਦੀ ਸਰਕਾਰ ਨੂੰ ਇਹ ਸਕੀਮ ਤੁਰੰਤ ਬੰਦ ਕਰਕੇ ਹੁਣ ਤੱਕ ਸਕੀਮ ਅਧੀਨ ਭਰਤੀ ਹੋਏ ਫੌਜੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ।
ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦਿਲੋਂ ਦੁੱਖ ਸਾਂਝਾ ਕਰਦਿਆਂ ਮੈਂ ਸ਼ਹੀਦ ਨੂੰ ਸਲਾਮ ਕਰਦਾ ਹਾਂ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਰਾਜਨੀਤੀ

Haryana Elections 2024: BJP-Congress ਲਈ ਸਬਤੋਂ ਵੱਡਾ CHALLENGE

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium
Advertisement

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget