ਪੜਚੋਲ ਕਰੋ
Advertisement
Akali Dal ਨੇ ਲਿਆ ਵੱਡਾ ਫੈਸਲਾ, ਨਹੀਂ ਲੜੇਗਾ ਜਿਮਨੀ ਚੋਣ...
Akali Dal ਨੇ ਲਿਆ ਵੱਡਾ ਫੈਸਲਾ, ਨਹੀਂ ਲੜੇਗਾ ਜਿਮਨੀ ਚੋਣ...
ਪੰਥਕ ਤੇ ਸਿਆਸੀ ਸੰਕਟ 'ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਮੈਂਬਰ ਤੇ ਮੀਟਿੰਗ ਚ ਗੈਰ ਹਾਜ਼ਰ ਰਹੇ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ ਕਿ ਪਾਰਟੀ ਨੂੰ ਚੋਣ ਲੜਣੀ ਚਾਹੀਦੀ ਹੈ।
ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਠੋਕ ਵਜਾ ਕੇ ਚੋਣ ਲੜਣੀ ਚਾਹੀਦੀ ਹੈ,ਜੇ ਪ੍ਰਧਾਨ ਚੋਣ ਨਹੀਂ ਲੜ ਸਕਦੇ ਤਾਂ ਵਰਕਰ ਤੇ ਲੀਡਰਸ਼ਿੱਪ ਨੂੰ ਤਕੜੇ ਹੋ ਕੇ ਚੋਣ ਲੜਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਇਹ ਪਾਰਟੀ ਦਾ ਫੈਸਲਾ ਹੈ ਪਰ ਮੇਰੇ ਮੰਨਣਾ ਹੈ ਕਿ ਚੋਣਾਂ ਵਿੱਚ ਜਾਣਾ ਚਾਹੀਦਾ ਹੈ।
ਰਾਜਨੀਤੀ
Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |Jobs
Sonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ ਵੱਡਾ ਬਿਆਨ! |Abp Sanjha
Farmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa
Farmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha
Komi insaaf Morcha| ਸਰਕਾਰਾਂ ਖ਼ਿਲਾਫ਼ ਵੱਡਾ ਵਿਰੋਧ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement