ਪੜਚੋਲ ਕਰੋ
ਅਕਾਲੀ ਦਲ ਦਾ ਮੋਦੀ ਸਰਕਾਰ 'ਤੇ ਹਮਲਾ ਹੋਰ ਤੇਜ਼
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਇੱਕ ਵਾਰ ਫਿਰ ਹਮਲਾ ਬੋਲਿਆ ਹੈ।
ਸੁਖਬੀਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਹੈਰਾਨ ਕਰਨ ਵਾਲਾ ਹੈ। ਅੰਨਾਦਾਤਾ ਦੀ ਪਿੱਠ 'ਚ ਛੁਰਾ ਮਾਰਨਾ ਤੇ ਖੇਡਾਂ ਖੇਡਣਾ ਰਾਸ਼ਟਰੀ ਹਿੱਤ ਨੂੰ ਠੇਸ ਪਹੁੰਚਾਉਂਦਾ ਹੈ।
ਦਰ ਸਰਕਾਰ ਦਾ ਹਿੱਸਾ ਰਹਿ ਚੁੱਕੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰ ਖਿਲਾਫ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਹਰਸਿਮਰਤ ਨੇ ਕਿਹਾ, "ਮੈਨੂੰ ਉਮੀਦ ਸੀ ਕੀ ਕਿਸਾਨ ਦਿੱਲੀ ਜਾਣਗੇ ਤਾਂ ਸਰਕਾਰ ਉਨ੍ਹਾਂ ਦੀ ਗੱਲ ਸੁਣੇਗੀ ਪਰ ਅੱਜ ਜੋ ਕੁਝ ਅੱਜ ਦਿਲੀ 'ਚ ਹੋਇਆ, ਉਸ ਤੋਂ ਬਾਅਦ ਮੈਨੂੰ ਬਹੁਤ ਧੱਕਾ ਲੱਗਿਆ ਹੈ।"

ਹੋਰ ਵੇਖੋ