ਅਕਾਲੀ ਦਲ ਨੇ ਆਪ ਸਰਕਾਰ ਖਿਲਾਫ ਲਾਇਆ ਧਰਨਾ
ਅਕਾਲੀ ਦਲ ਨੇ ਆਪ ਸਰਕਾਰ ਖਿਲਾਫ ਲਾਇਆ ਧਰਨਾ
ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਬਰਨਾਲਾ ਪੁੱਜੀ
ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
ਡੀਸੀ ਦਫ਼ਤਰਾਂ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ
ਬਲਵਿੰਦਰ ਸਿੰਘ ਭੂੰਦੜ ਨੇ ਕੇਜਰੀਵਾਲ ਨੂੰ ਡਰਾਮੇਬਾਜ਼ ਕਿਹਾ।
ਮਲਕੀਤ ਸਿੰਘ ਕੀਤੂ ਦੇ ਪੁੱਤਰ ਕੁਲਵੰਤ ਸਿੰਘ ਕਾਂਤਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਬਰਨਾਲਾ ਜਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ,ਵਿਨਰਜੀਤ ਸਿੰਘ ਗੋਲਡੀ ਜ਼ਿਲ੍ਹਾ ਲੀਡਰਸ਼ਿਪ ਨਾਲ ਬਰਨਾਲਾ ਪੁੱਜੇ।






















