ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

#AmritpalSingh #KhadurSahib #BhagwantMann #cmmann #ABPSanjha #ABPLIVE

ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਐ, ਇਹ ਤਸਵੀਰਾਂ ਉਸੇ ਮੁਲਾਕਾਤਾ ਦੀਆਂ ਨੇ ਜਦੋਂ ਅੰਮ੍ਰਿਤਪਾਲ ਦਾ ਪਰਿਵਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ, 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਦਿੱਲੀ ਪਹੁੰਚ ਕੇ ਸੰਸਦ ਮੈਂਬਰ ਵਜੋਂ ਸਹੁੱ ਚੁੱਕੀ ਸੀ, ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਪਰਿਵਾਰ ਮੰਗ ਕਰ ਰਿਹੈ ਕਿ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਜਾਵੇ, ਇਸੇ ਤਰ੍ਹਾਂ ਦੀ ਮੰਗ ਗਿਆਨੀ ਹਰਪ੍ਰੀਤ ਸਿੰਘ ਵੀ ਕਰ ਚੁੱਕੇ ਨੇ, ਗਿਆਨੀ ਹਰਪ੍ਰੀਤ ਸਿੰਘ ਨੇ ਤਾਂ ਇਸ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ਦੱਸਿਆ ਸੀ, ਕਿਹਾ ਸੀ ਕਿ ਅੰਮ੍ਰਿਤਪਾਲ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ, ਓਧਰ ਪਰਿਵਾਰ ਲਗਾਤਾਰ ਅੰਮ੍ਰਿਤਪਾਲ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਕਰ ਰਿਹੈ, ਅਜਿਹੇ ਚ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget