ਪੜਚੋਲ ਕਰੋ

Amritpal Singh| ਸਹੁੰ ਚੁੱਕਣ ਲਈ ਜਦੋਂ ਸੰਸਦ 'ਚ ਅੰਮ੍ਰਿਤਪਾਲ ਦਾ ਨਾਮ ਲਿਆ ਗਿਆ

Amritpal Singh| ਸਹੁੰ ਚੁੱਕਣ ਲਈ ਜਦੋਂ ਸੰਸਦ 'ਚ ਅੰਮ੍ਰਿਤਪਾਲ ਦਾ ਨਾਮ ਲਿਆ ਗਿਆ

#PunjabMPsOath #PunjabMPs #Oath #AmritpalSingh #BhagwantMann #cmmann #ABPSanjha #ABPLIVE 

ਇਹ ਉਹ ਮੌਕਾ ਸੀ ਜਦੋਂ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦਾ ਨਾਮ ਸਹੁੰ ਚੁੱਕਣ ਲਈ ਸੰਸਦ ਵਿੱਚ ਬੋਲਿਆ ਗਿਆ, ਪਰ ਅੰਮ੍ਰਿਤਪਾਲ ਸਿੰਘ ਮੌਜੂਦ ਨਹੀਂ ਸੀ, ਕਿਉਂਕਿ ਅੰਮ੍ਰਿਤਪਾਲ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਐ, ਅੰਮ੍ਰਿਤਪਾਲ ਦਾ ਨਾਮ ਪੰਜਾਬ ਦੇ ਸੰਸਦ ਮੈਂਬਰਾਂ ਵਿਚਾਲੇ ਤੀਜੇ ਨੰਬਰ ਤੇ ਸਹੁੰ ਚੁੱਕਣ ਲਈ ਲਿਆ ਗਿਆ, ਪਹਿਲਾਂ ਸੁਖਜਿੰਦਰ ਰੰਧਾਵਾ ਅਤੇ ਫਿਰ ਗੁਰਜੀਤ ਔਜਲਾ ਨੇ ਸਹੁੰ ਚੁੱਕੀ, ਇਸ ਤੋਂ ਬਾਅਦ ਅੰਮ੍ਰਿਤਪਾਲ ਦੀ ਵਾਰੀ ਆਈ ਅਤੇ ਨਾਮ ਬੋਲਿਆ ਗਿਆ, ਅੰਮ੍ਰਿਤਪਾਲ ਦੇ ਨਾ ਮੌਜੂਦ ਹੋਣ ਤੇ ਅਗਲਾ ਨਾਮ ਚਰਨਜੀਤ ਸਿੰਘ ਚੰਨੀ ਦਾ ਲਿਆ ਗਿਆ, ਹੁਣ ਸਵਾਲ ਇਹ ਐ ਕੀ ਅੰਮ੍ਰਿਤਪਾਲ ਨੂੰ ਸਹੁੰ ਚੁਕਾਈ ਜਾਵੇਗੀ ਜਾਂ ਨਹੀਂ, ਜੇ ਸਹੁੰ ਚੁਕਾਈ ਜਾਣੀ ਐ ਤਾਂ ਕੀ ਅੰਮ੍ਰਿਤਪਾਲ ਨੂੰ ਜੇਲ੍ਹ ਚੋਂ ਬਾਹਰ ਲਿਆਂਦਾ ਜਾਵੇਗਾ ਜਾਂ ਫਿਰ ਜੇਲ੍ਹ ਅੰਦਰ ਹੀ ਅਤੇ ਇਹ ਕਦੋਂ ਹੋਵੇਗਾ, ਐੱਮਪੀ ਵਜੋਂ ਜਿੱਤ ਦਾ ਸਰਟੀਫਿਕੇਟ ਮਿਲਣ ਬਾਅਦ ਰਸਮੀ ਤੌਰ ਤੇ ਇੱਕ ਐੱਮਪੀ ਰਹਿਣ ਅਤੇ ਸੰਸਦੀ ਕਾਰਵਾਈ ਵਿੱਚ ਹਿੱਸਾ ਲੈਣ ਲਈ ਸਹੁੰ ਚੁੱਕਣੀ ਜ਼ਰੂਰੀ ਐ, ਪਰ ਹਾਲੇ ਤੱਕ ਅੰਮ੍ਰਿਤਪਾਲ ਨੂੰ ਸਹੁੰ ਨਹੀਂ ਚੁਕਾਈ ਗਈ, ਅਜਿਹੇ ਚ ਹੁਣ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲੱਗ ਰਹੀਆਂ ਨੇ, ਜਿਨ੍ਹਾਂ ਦਾ ਜਵਾਬ ਆਉਂਦੇ ਦਿਨਾਂ ਚ ਮਿਲ ਸਕਦੈ

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget