ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ

#AmritpalSingh #KhadurSahib #BhagwantMann #cmmann #ABPSanjha #ABPLIVE 

ਪੰਜਾਬ ਪੁਲਿਸ ਦੀ ਟੀਮ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚੋਂ ਦਿੱਲੀ ਲੈ ਕੇ ਪਹੁੰਚ ਗਈ ਐ, ਕੁਝ ਹੀ ਦੇਰ ਬਾਅਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕੇਗਾ, ਅੰਮ੍ਰਿਤਪਾਲ ਨੂੰ ਵਿਸ਼ੇਸ਼ ਫੌਜੀ ਉਡਾਣ ਰਾਹੀਂ ਦਿੱਲੀ ਲਿਆਂਦਾ ਗਿਐ, ਪਹਿਲਾਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਡਿਬਰੂਗੜ੍ਹ ਦੇ ਮੋਹਨਬਾੜੀ ਏਅਰਫੋਰਸ ਏਅਰਪੋਰਟ ਲਿਜਾਇਆ ਗਿਆ ਸੀ, ਏਥੋਂ ਅੰਮ੍ਰਿਤਪਾਲ ਨੂੰ ਦਿੱਲੀ ਲਿਆਂਦਾ ਗਿਆ, ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੇ ਮਾਪੇ ਵੀ ਦਿੱਲੀ ਪਹੁੰਚ ਹੋਏ ਨੇ, ਅੰਮ੍ਰਿਤਪਾਲ ਨੂੰ ਹਲਫ਼ ਲੈਣ ਲਈ ਚਾਰ ਦਿਨ ਦੀ ਪੈਰੋਲ ਮਿਲੀ ਐ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਚਾਚਾ ਹਰਜੀਤ ਸਿੰਘ ਅਤੇ ਕੁਝ ਹੋਰ ਰਿਸ਼ਤੇਦਾਰਾਂ ਨੂੰ ਉਸ ਦੇ ਦਿੱਲੀ ਠਹਿਰਾਅ ਦੌਰਾਨ ਮੁਲਾਕਾਤ ਦੀ ਆਗਿਆ ਦਿੱਤੀ ਗਈ ਐ, ਇਸ ਤੋਂ ਇਲਾਵਾ ਉਹ ਦਿੱਲੀ ਤੋਂ ਬਾਹਰ ਨਹੀਂ ਜਾ ਸਕੇਗਾ ਅਤੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਣੀ ਪਵੇਗੀ, ਉਹ ਆਰਜ਼ੀ ਰਿਹਾਈ ਦੌਰਾਨ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਦੀ ਨਿਗਰਾਨੀ ਹੇਠ ਦਿੱਲੀ ’ਚ ਹੀ ਰਹੇਗਾ। ਉਸ ਦੀ ਆਰਜ਼ੀ ਰਿਹਾਈ ਵਿੱਚ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਤੱਕ ਆਉਣ-ਜਾਣ ਦਾ ਸਮਾਂ ਵੀ ਸ਼ਾਮਲ ਐ, ਹਲਫ਼ ਲੈਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ ਉਸ ਨੂੰ ਮਿਲ ਸਕਣਗੇ, ਇਸ ਸਮੇਂ ਦੌਰਾਨ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਜਾਂ ਵੀਡੀਓਗ੍ਰਾਫੀ ਤੋਂ ਰੋਕਿਆ ਗਿਐ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget