Amritpal Singh ਨੇ ਮੰਗੀ ਆਰਜ਼ੀ ਰਿਹਾਈ, ਨਾਮਜ਼ਦਗੀ ਲਈ ਕੀਤਾ ਹਾਈਕੋਰਟ ਦਾ ਰੁਖ਼

Continues below advertisement

Amritpal Singh ਨੇ ਮੰਗੀ ਆਰਜ਼ੀ ਰਿਹਾਈ, ਨਾਮਜ਼ਦਗੀ ਲਈ ਕੀਤਾ ਹਾਈਕੋਰਟ ਦਾ ਰੁਖ਼  #amritpalsingh #punjab #bhagwantmann #abpsanjha #nominations #cmmann #loksabhaelection2024 #khadoorsahib ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਆਰਜ਼ੀ ਰਿਹਾਈ ਦੀ ਮੰਗ ਕੀਤੀ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰ ਸਕਣ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਆਸਾਮ ਦੀ ਜੇਲ੍ਹ 'ਚ ਬੰਦ ਹਨ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਨ੍ਹਾਂ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ ਸਨ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram