ਪੜਚੋਲ ਕਰੋ

Amritpal Singh| ਕਿਹੜੀਆਂ ਸ਼ਰਤਾਂ ਨਾਲ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਵੇਗਾ ?

Amritpal Singh| ਕਿਹੜੀਆਂ ਸ਼ਰਤਾਂ ਨਾਲ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਵੇਗਾ ?

#AmritpalSingh #KhadurSahib #BhagwantMann #cmmann #ABPSanjha #ABPLIVE

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵੱਜੋਂ ਜਿੱਤੇ ਅਮ੍ਰਿਤਪਾਲ ਸਿੰਘ ਲੋਕ ਸਭਾ ਮੈਂਬਰ ਵਜੋਂ 5 ਜੁਲਾਈ ਨੂੰ ਸਹੁੰ ਚੁੱਕਣਗੇ, 5 ਜੁਲਾਈ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ,  ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਤੋਂ ਅੰਮ੍ਰਿਤਪਾਲ ਨੂੰ ਦਿੱਲੀ ਲੈ ਕੇ ਜਾਵੇਗੀ, ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ,  ਅਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਐ, ਇਸ ਦੌਰਾਨ ਅਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਇਨ੍ਹਾਂ 4 ਦਿਨਾਂ ਵਿੱਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ, ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦਿੱਤੀ, ਪੰਜਾਬ ਪੁਲੀਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ੈ, ਅਜਿਹੇ ਚ ਸੁਰੱਖਿਆ ਪੱਖੋਂ ਪੁਲਿਸ ਚੌਕੰਨੀ ਐ, ਅੰਮ੍ਰਿਤਪਾਲ ਸਿੰਘ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਵਿੱਚੋਂ ਬਾਹਰ ਆ ਰਿਹੈ, ਕੁਝ ਦਿਨ ਪਹਿਲਾਂ ਉਸ ਦੀ ਜੇਲ੍ਹ ਵਿਚ ਨਜ਼ਰਬੰਦੀ ਇੱਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਟਾਪ ਹੈਡਲਾਈਨ

Punjab News : ਗਰਮੀ ਕਾਰਨ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦਾ ਬਦਲਿਆ ਸਮਾਂ, ਜਦੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ ਅਤੇ ਦਫ਼ਤਰ  
Punjab News : ਗਰਮੀ ਕਾਰਨ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦਾ ਬਦਲਿਆ ਸਮਾਂ, ਜਦੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ ਅਤੇ ਦਫ਼ਤਰ  
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
Embed widget