ਪੜਚੋਲ ਕਰੋ

Amritpal singh | ਬਾਬਾ ਬਕਾਲਾ ਤੋਂ ਚੋਣ ਪ੍ਰਚਾਰ ਹੋਇਆ ਸ਼ੁਰੂ, ਇਤਿਹਾਸਿਕ ਸਥਾਨ 'ਤੇ ਮੱਥਾ ਟੇਕ ਨਿੱਤਰਿਆ ਪਰਿਵਾਰ

Amritpal singh | ਬਾਬਾ ਬਕਾਲਾ ਤੋਂ ਚੋਣ ਪ੍ਰਚਾਰ ਹੋਇਆ ਸ਼ੁਰੂ, ਇਤਿਹਾਸਿਕ ਸਥਾਨ 'ਤੇ ਮੱਥਾ ਟੇਕ ਨਿੱਤਰਿਆ ਪਰਿਵਾਰ #amritpalsingh #abplive #punjab #cmmann #loksabhaelection2024 #khadursahib ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਨੇ ਇਤਿਹਾਸਿਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਵੀ ਓਹਨਾਂ ਦੇ ਨਾਲ ਸਨ। ਗੁਰੂ ਤੇਗ ਬਹਾਦਰ ਸਾਹਿਬ ਅੱਗੇ ਅੰਮ੍ਰਿਤਪਾਲ ਸਿੰਘ ਦੀ ਜਿੱਤ ਦੀ ਅਰਦਾਸ ਕਰਨ ਉਪਰੰਤ ਕਾਫ਼ਲਾ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤੇ ਪੁੱਜਾ। ਜਿੱਥੇ ਪ੍ਰਬੰਧਕਾਂ ਨੇ ਇਸ ਗੱਲ ਦਾ ਸਵਾਗਤ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਰਸੇਮ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮੁੱਦਾ ਨੌਜਵਾਨਾਂ ਨੂੰ ਨਸ਼ਾ ਛੁਡਾਓਣਾ ਅਤੇ ਅੰਮ੍ਰਿਤ ਛਕਾ ਗੁਰੂ ਵਾਲੇ ਬਣਾਓਣਾ ਹੈ। ਨਸ਼ਾ ਹੀ ਸਮਾਜ ‘ਚ ਫੈਲੀਆਂ ਸਾਰੀਆਂ ਅਲਾਮਤਾਂ ਦਾ ਧੁਰਾ ਹੈ। ਨਸ਼ਾ ਰੋਕਣ ਵਿੱਚ ਹੁਣ ਤੱਕ ਸਾਰੀਆਂ ਸਰਕਾਰਾਂ ਅਸਮਰਥ ਰਹੀਆਂ ਹਨ। ਸਰਕਾਰਾਂ ਵਿੱਚਲੇ ਬੰਦੇ ਤੇ ਪ੍ਰਸ਼ਾਸਨ ਹੀ ਨਸ਼ਾ ਵਿਕਾਉਂਦੇ ਰਹੇ ਹਨ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਖ਼ਬਰਾਂ

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget