ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Amritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

#Amritpaltooktheoath #oath #AmritpalSingh #KhadurSahib #BhagwantMann #cmmann #ABPSanjha #ABPLIVE 

ਆਖਿਰਕਾਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਗਈ ਐ, ਅੰਮ੍ਰਿਤਪਾਲ ਨੂੰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚੋਂ ਵਿਸ਼ੇਸ਼ ਮਿਲਟਰੀ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਸੀ, ਸੰਸਦ ਭਵਨ ਵਿੱਚ ਅੰਮ੍ਰਿਤਪਾਲ ਨੂੰ ਸਹੁੰ ਚੁਕਾਈ ਗਈ, ਸਹੁੰ ਚੁਕਾਉਣ ਤੋਂ ਬਾਅਦ ਅੰਮ੍ਰਿਤਪਾਲ ਦੀ ਉਨ੍ਹਾਂ ਦੇ ਪਰਿਵਾਰ ਨਾਲ ਕਿਸੇ ਸੁਰੱਖਿਅਤ ਜਗ੍ਹਾ ਮੁਲਾਕਾਤ ਕਰਵਾਈ ਗਈ, ਇਹ ਪਹਿਲੀ ਵਾਰ ਐ ਜਦੋਂ NSA ਲੱਗਣ ਤੋਂ ਬਾਅਦ ਅੰਮ੍ਰਿਤਪਾਲ ਜੇਲ੍ਹ ਚੋਂ ਬਾਹਰ ਆਇਆ,  
ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਨੇ, ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਵੱਡਾ ਫਤਵਾ ਦਿੱਤੈ ਨਤੀਜਾ 404430 ਵੋਟਾਂ ਮਿਲੀਆਂ, ਅੰਮ੍ਰਿਤਪਾਲ ਨੇ ਆਪਣੇ ਵਿਰੋਧੀ ਕਾਂਗਰਸ ਉਮੀਦਵਾਰ ਕੁਲਬੀਰ ਜ਼ੀਰਾ ਨੂੰ 197120 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਐ, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਭੁੱਲਰ ਨੂੰ ਅੰਮ੍ਰਿਤਪਾਲ ਨੇ 209594 ਨਾਲ ਹਰਾਇਐ, ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਅੰਮ੍ਰਿਤਪਾਲ ਨੇ 318014 ਵੋਟਾਂ ਨਾਲ ਮਾਤ ਦਿੱਤੀ ਐ, ਬਿਨ੍ਹਾਂ ਸ਼ੱਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਕੇ ਐੱਮਪੀ ਚੁਣੇ ਗਏ ਨੇ, ਇਸ ਸਭ ਦੇ ਵਿਚਾਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਅੰਮ੍ਰਿਤਪਾਲ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾਈ ਵੀ ਜਾ ਚੁੱਕੀ ਐ, ਹੁਣ ਇੱਕ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਬਾਅਦ ਅੰਮ੍ਰਿਤਪਾਲ ਦੇ ਪਰਿਵਾਰ ਦੀ ਕੋਸ਼ਿਸ਼ ਰਹੇਗੀ ਕਿ ਕਿਸੇ ਤਰ੍ਹਾਂ ਰਿਹਾਈ ਕਰਵਾਈ ਜਾਵੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget