ਪੜਚੋਲ ਕਰੋ

Amritsar Lok Sabha Constituency |ਅੰਮ੍ਰਿਤਸਰ ਵਿੱਚ ਦਿਲਚਸਪ ਮੁਕਾਬਲਾ, ਜਾਣੋ ਕਿੰਨੇ ਨੇ ਵੋਟਰ, ਕੌਣ ਨੇ ਉਮੀਦਵਾਰ

Amritsar Lok Sabha Constituency |ਅੰਮ੍ਰਿਤਸਰ ਵਿੱਚ ਦਿਲਚਸਪ ਮੁਕਾਬਲਾ, ਜਾਣੋ ਕਿੰਨੇ ਨੇ ਵੋਟਰ, ਕੌਣ ਨੇ ਉਮੀਦਵਾਰ #Amritsar #loksabhaelection2024 #kuldeepdhaliwal #taranjitsandhu #gurjitaujla #abplive ਅੰਮ੍ਰਿਤਸਰ ਪੰਜਾਬ ਦੀਆਂ ਅਹਿਮ ਸੀਟਾਂ ਵਿੱਚੋਂ ਇੱਕ ਹੈ, ਇੱਥੇ ਮੁਕਾਬਲਾ ਦਿਲਚਸਪ ਹੈ, ਵੈਸੇ ਤਾਂ ਪਿਛਲੇ 2 ਦਹਾਕਿਆਂ ਤੋਂ ਇੱਥੇ 2 ਵਾਰ ਬੀਜੇਪੀ ਅਤੇ 2 ਵਾਰ ਕਾਂਗਰਸੀ ਜਿੱਤੀ ਹੈ ਪਰ ਪਰ ਕਰੜੇ ਮੁਕਾਬਲੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਕਾਂਗਰਸ ਅੰਮ੍ਰਿਤਸਰ ਵਿੱਚ ਹੈਟਰਿਕ ਲਗਾਉਮ ਦਾ ਇਰਾਦਾ ਰੱਖਦੀ ਹੈ ਜਦੋਂ ਆਪ ਸਾਖ ਬਚਾਉਣ ਦੀ ਕੋਸ਼ਿਸ਼ ਵਿੱਚ ਹੈ, ਉਧਰ ਬੀਜੇਪੀ ਦੀ ਵਾਹ ਲੱਗੀ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਅੰਮ੍ਰਿਤਸਰ ਸੀਟ ਵਾਲੀ ਜੋ ਘਾਟ ਰੜਕਦੀ ਹੈ ਉਹ ਪੂਰੀ ਕੀਤੀ ਜਾਏ, ਅੰਮ੍ਰਿਤਸਰ ਵਿੱਤ ਕੁੱਲ ਵੋਟਰ 16,08,795 ਹਨ, ਜਿੰਨਾਂ ਵਿੱਚੋਂ ਪੁਰਸ਼ ਵੋਟਰ 8,44,208,ਮਹਿਲਾ ਵੋਟਰ 7,64,524 ਅਤੇ ਟ੍ਰਾਂਸਜੈਂਡਰ 63 ਹਨ, ਇਸ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਨੇ, ਅੰਮ੍ਰਿਤਸਰ ਸੈਂਟਰ, ਉਤਰੀ, ਦੱਖਣੀ ਅਤੇ ਪੂਰਬੀ, ਜਦੋਂ ਕਿ ਪੇਂਡੂ ਇਲਾਕੇ ਨੇ ਅਜਨਾਲਾ ਰਾਜਾਸਾਂਸੀ, ਅਟਾਰੀ ਅਤੇ ਮਜੀਠਾ ਹਨ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Officers Transfer: ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ਿੰਮੇਵਾਰੀ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ਿੰਮੇਵਾਰੀ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Punjab News: 'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget