ਪੜਚੋਲ ਕਰੋ

Anil Vij| ਅਨਿਲ ਵਿਜ ਨੂੰ ਕਿਸਾਨਾਂ ਨੇ ਘੇਰਿਆ, ਵਿਜ ਨੇ ਗੋਲੀ ਚਲਾਉਣ ਦੀ ਲਈ ਜ਼ਿੰਮੇਵਾਰੀ

#AnilVij #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਐ, ਇਹ ਤਸਵੀਰਾਂ ਹਰਿਆਣਾ ਚ ਅੰਬਾਲਾ ਦੇ ਪਿੰਡ ਪੰਜੋਖਰਾ ਦੀਆਂ ਨੇ, ਏਥੇ ਅਨਿਲ ਵਿਜ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾਈਆਂ ਅਤੇ ਘੇਰ ਕੇ ਸਵਾਲ ਪੁੱਛੇ, ਅਨਿਲ ਵਿਜ ਨੇ ਵੀ ਜਿਥੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਉਥੇ ਹੀ ਸੋਸ਼ਲ ਮੀਡੀਆ ਤੇ ਵੀ ਸਪੱਸ਼ਟ ਕੀਤਾ ਕਿ ਖਨੌਰੀ ਅਤੇ ਸ਼ੰਭੂ ਬੌਰਡਰ ਤੇ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਹੀ ਹੁਕਮ ਤੇ ਗੋਲੀ ਚੱਲੀ ਸੀ, ਦਰਅਸਲ ਖਨੌਰੀ ਬੌਰਡਰ ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ, ਨਤੀਜਾ ਕਿਸਾਨ ਗੁੱਸੇ ਵਿੱਚ ਨੇ ਅਤੇ ਉਹ ਬੀਜੇਪੀ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਨੇ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਟਾਪ ਹੈਡਲਾਈਨ

AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ

ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼

ਪੰਜਾਬ ਦੇ ਸਕੂਲਾਂ ਤੱਕ ਪਹੁੰਚੀ LPG ਦੀ ਮਾਰ, ਹੁਣ ਚੁੱਲ੍ਹਿਆਂ 'ਤੇ ਪੱਕ ਰਿਹਾ Mid Day Meal

ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਅੰਮ੍ਰਿਤਸਰ ਵੇਅਰਹਾਊਸ DM ਨੇ ਨਿਗਲਿਆ ਜ਼ਹਿਰ, ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ

ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

Embed widget