ਪੜਚੋਲ ਕਰੋ

Anmol Gagan maan| ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਅਨਮੋਲ ਗਗਨ ਮਾਨ

#AnmolGaganmaan #Marriage #Zirakpur

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਨੇ, ਵਿਆਹ ਦੀਆਂ ਰਸਮਾਂ ਜ਼ੀਰਕਪੁਰ ਵਿੱਚ ਹੋਣਗੀਆਂ, ਅਨਮੋਲ ਗਗਨ ਮਾਨ ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਐ, ਅਨਮੋਲ ਗਗਨ ਮਾਨ ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ,  ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਉਹ ਕੈਬਨਿਟ ਮੰਤਰੀ ਨੇ, ਉਹ ਇਸ ਵੇਲੇ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੇ ਨੇ, ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਵੀ ਕੀਤਾ ਸੀ ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ,  ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਲਈ ਪ੍ਰਚਾਰ ਕਰਨ ਪਹੁੰਚੇ ਸਨ, ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਪੰਜਾਬੀ ਗਾਇਕਾ ਵਜੋਂ ਵਿਚਰ ਰਹੇ ਸੀ, ਕਈ ਐਲਬਮ ਉਨ੍ਹਾਂ ਆਪਣੇ ਪੰਜਾਬੀ ਸਰੋਤੀਆਂ ਦੀ ਝੋਲੀ ਪਾਈਆਂ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਵੀਡੀਓਜ਼ ਰਾਜਨੀਤੀ

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget