Anmol Gagan maan| ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਅਨਮੋਲ ਗਗਨ ਮਾਨ
Download ABP Live App and Watch All Latest Videos
View In AppAnmol Gagan maan| ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਅਨਮੋਲ ਗਗਨ ਮਾਨ
#AnmolGaganmaan #Marriage #Zirakpur
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਨੇ, ਵਿਆਹ ਦੀਆਂ ਰਸਮਾਂ ਜ਼ੀਰਕਪੁਰ ਵਿੱਚ ਹੋਣਗੀਆਂ, ਅਨਮੋਲ ਗਗਨ ਮਾਨ ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਐ, ਅਨਮੋਲ ਗਗਨ ਮਾਨ ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ, ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਉਹ ਕੈਬਨਿਟ ਮੰਤਰੀ ਨੇ, ਉਹ ਇਸ ਵੇਲੇ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੇ ਨੇ, ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਵੀ ਕੀਤਾ ਸੀ ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ, ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਲਈ ਪ੍ਰਚਾਰ ਕਰਨ ਪਹੁੰਚੇ ਸਨ, ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਪੰਜਾਬੀ ਗਾਇਕਾ ਵਜੋਂ ਵਿਚਰ ਰਹੇ ਸੀ, ਕਈ ਐਲਬਮ ਉਨ੍ਹਾਂ ਆਪਣੇ ਪੰਜਾਬੀ ਸਰੋਤੀਆਂ ਦੀ ਝੋਲੀ ਪਾਈਆਂ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।