ਪੜਚੋਲ ਕਰੋ
Advertisement
ਖੇਤੀ ਕਾਨੂੰਨ 'ਤੇ ਅਕਾਲੀ ਦਲ ਦਾ ਇੱਕ ਹੋਰ ਸਟੈਂਡ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਨ ਵਾਪਸ ਕਰਨ ਦੇ ਫੈਸਲੇ ਨੂੰ ਸਹੀ ਕਿਹਾ ਹੈ। ਸੁਖਬੀਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਾਰੀ ਉਮਰ ਕਿਸਾਨਾਂ ਲਈ ਲੜਾਈ ਲੜੀ। ਉਨ੍ਹਾਂ ਨੇ ਸਰਕਾਰ ਨੂੰ ਸਖ਼ਤ ਸੰਦੇਸ਼ ਭੇਜਣ ਲਈ ਆਪਣਾ ਐਵਾਰਡ ਵਾਪਸ ਕਰ ਦਿੱਤਾ। ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੀ ਜ਼ਰੂਰਤ ਨਹੀਂ। ਕੇਂਦਰ ਸਰਕਾਰ ਕਿਸਾਨਾਂ ਨੂੰ ਮਜਬੂਰ ਕਰ ਰਹੀ ਹੈ।
ਰਾਜਨੀਤੀ
ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement
Advertisement
ਟ੍ਰੈਂਡਿੰਗ ਟੌਪਿਕ
Advertisement