ਪੜਚੋਲ ਕਰੋ

Arvind Kejriwal| ਮੁੜ ਜੇਲ੍ਹ ਪਹੁੰਚੇ ਕੇਜਰੀਵਾਲ, ਐਗਜ਼ਿਟ ਪੋਲ ਨੂੰ ਦੱਸਿਆ ਫਰਜ਼ੀ

#ArvindKejriwal #exitpoll #BhagwantMann #AAPPunjab #AAP #loksabhaelection2024 #cmmann #ABPSanjha #ABPLIVE

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰ ਦਿੱਤੈ, ਇਸ ਤੋਂ ਪਹਿਲਾਂ ਉਨ੍ਹਾਂ ਰਾਜਘਾਟ ਵਿੱਚ ਮਹਾਤਮਾ ਗਾਂਧੀ  ਦੀ ਸਮਾਧੀ 'ਤੇ ਸ਼ਰਧਾਂਜਲੀ ਭੇਂਟ ਕੀਤੀ, ਹਨੂਮਾਨ ਮੰਦਿਰ ਵੀ ਗਏ, ਆਪਣੀ ਸੀਨੀਅਰ ਲੀਡਰਸ਼ਿਪ ਨਾਲ ਬੈਠਕ ਵੀ ਕੀਤੀ, ਇਸ ਮੀਟਿੰਗ ਚ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ, ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਚੋਣ ਪ੍ਰਚਾਰ ਲਈ 10 ਮਈ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ 'ਤੇ ਰਿਹਾਅ ਕੀਤਾ ਸੀ, ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ 'ਚ ਕੇਜਰੀਵਾਲ ਮੁੜ ਜੇਲ੍ਹ ਪਹੁੰਚੇ ਨੇ, ਆਤਮ-ਸਮਰਪਣ ਕਰਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ 4 ਜੂਨ ਨੂੰ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ, ਉਨ੍ਹਾਂ ਐਗਜ਼ਿਟ ਪੋਲ ਨੂੰ ਲੈ ਕੇ ਕਈ ਤਰ੍ਹਾਂ ਦੇ ਖ਼ਦਸ਼ੇ ਜਤਾਏ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget