Balbir Rajewal| ਰਾਜੇਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਕਿਉਂ ਕੋਸਿਆ ?

Continues below advertisement

Balbir Rajewal| ਰਾਜੇਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਕਿਉਂ ਕੋਸਿਆ ?

#BalbirRajewal #Paddy #ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਮਾਨ ਸਰਕਾਰ ਨੂੰ ਘੇਰਿਐ, ਪੰਜਾਬ ਸਰਕਾਰ ਨੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਕੀਤੈ, ਸੂਬਾ ਸਰਕਾਰ ਨੇ ਇਸ ਮੰਤਵ ਲਈ ਵਿੱਤੀ ਵਰ੍ਹੇ 2024-25 ਲਈ 289.87 ਕਰੋੜ ਰੁਪਏ ਰੱਖੇ ਨੇ, ਰਾਜੇਵਾਲ ਮੁਤਾਬਕ ਸਰਕਾਰ ਦਾ ਇਹ ਐਲਾਨ ਉਸ ਸਮੇਂ ਹੋਇਐ ਜਦੋਂ ਪੰਜਾਬ ਵਿੱਚ ਲੱਗਭੱਗ ਝੋਨਾ ਲੱਗ ਚੁੱਕਿਐ, ਅਜਿਹੇ ਚ ਉਨ੍ਹਾਂ ਸਰਕਾਰ ਦੇ ਇਸ ਫੈਸਲੇ ਨੂੰ ਡਰਾਮਾ ਦੱਸਿਐ, ਖਦਸ਼ਾ ਜਤਾਇਆ ਕਿ ਕਿਧਰੇ ਇਹ ਪੈਸਾ ਵੀ ਖੁਰਦ-ਬੁਰਦ ਨਾ ਹੋ ਜਾਵੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram