Banwarilal Purohit| ਰਾਜਪਾਲ ਨੇ CM ਮਾਨ 'ਤੇ ਕੀਤੀ ਇਹ ਟਿੱਪਣੀ
Download ABP Live App and Watch All Latest Videos
View In AppBanwarilal Purohit| ਰਾਜਪਾਲ ਨੇ CM ਮਾਨ 'ਤੇ ਕੀਤੀ ਇਹ ਟਿੱਪਣੀ
#BanwarilalPurohit #GovernorofPunjab #BhagwantMann #cmmann #Jalandhar #AAP #AAPPunjab #ABPSanjha #ABPLIVE
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਹ ਸ਼ਬਦ ਮੁੱਖ ਮੰਤਰੀ ਭਗਵੰਤ ਮਾਨ ਲਈ ਨੇ, ਸਰਹੱਦੀ ਖੇਤਰ ਦੇ ਦੌਰੇ ਦੌਰਾਨ ਅੰਮ੍ਰਿਤਸਰ ਵਿੱਚ ਰਾਜਪਾਲ ਨੇ ਸੀਐੱਮ ਮਾਨ ਤੇ ਇਹ ਟਿੱਪਣੀ ਕੀਤੀ, ਰਾਜਪਾਲ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵਿਜ਼ੀ ਰਹਿੰਦੇ ਨੇ, ਉਨ੍ਹਾਂ ਆਸ-ਪਾਸ ਬੈਠੇ ਮੁੱਖ ਸਕੱਤਰ ਅਤੇ ਡੀਜੀਪੀ ਵੱਲੋਂ ਇਸ਼ਾਰਾ ਕਰਦਿਆਂ ਕਿਹਾ ਕਿ ਸ਼ਾਇਦ ਏਨ੍ਹਾਂ ਨੂੰ ਵੀ ਮੁੱਖ ਮੰਤਰੀ ਤੋਂ ਸਮਾਂ ਨਾ ਮਿਲਦਾ ਹੋਵੇ, ਹਲਾਂਕਿ ਇਹ ਪਹਿਲੀ ਵਾਰ ਨਹੀਂ ਰਾਜਪਾਲ ਅਤੇ ਸੀਐੱਮ ਵਿਚਾਲੇ ਆਮ ਤੌਰ ਤੇ ਅਜਿਹੀ ਤਲਖੀ ਵੇਖਣ ਨੂੰ ਮਿਲ ਜਾਂਦੀ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।