ਪੜਚੋਲ ਕਰੋ

School Of Eminence ਬਾਰੇ ਵੱਡਾ ਖ਼ੁਲਾਸਾ - AAP MLA ਨੇ ਖੋਲ੍ਹੀ ਆਪਣੀ ਹੀ ਸਰਕਾਰ ਦੀ ਪੋਲ

School Of Eminence ਬਾਰੇ ਵੱਡਾ ਖ਼ੁਲਾਸਾ - AAP MLA ਨੇ ਖੋਲ੍ਹੀ ਆਪਣੀ ਹੀ ਸਰਕਾਰ ਦੀ ਪੋਲ

#Bhagwantmann #Schoolofeminence #amritsar #Kunwarvijaypartap #AAPMLA #abplive

AAP MLA ਨੇ ਖੋਲ੍ਹੀ ਆਪਣੀ ਹੀ ਸਰਕਾਰ ਦੀ ਪੋਲ 
ਸੂਬੇ ਦੇ ਸਕੂਲ ਆਫ਼ ਐਮੀਨੈਂਸ ਬਾਰੇ ਵੱਡਾ ਖ਼ੁਲਾਸਾ 
ਆਪਣੀ ਪਾਰਟੀ ਖ਼ਿਲਾਫ਼ 'ਆਪ' MLA ਦਾ ਫੇਸਬੁੱਕ ਕਮੈਂਟ
MLA ਕੁੰਵਰ ਵਿਜੈ ਪ੍ਰਤਾਪ ਦੇ ਕਮੈਂਟ ਨੇ ਕੀਤਾ ਧਮਾਕਾ 


ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਬੇਹੱਦ ਜੋਸ਼ੋ ਖਰੋਸ਼ ਨਾਲ ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ 
ਇਸ ਉਦਘਾਟਨ ਮਗਰੋਂ ਪਾਰਟੀ ਅੰਦਰ ਵੱਡਾ ਧਮਾਕਾ ਹੋਇਆ ਹੈ। 
ਆਮ ਆਦਮੀ ਪਾਰਟੀ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਬਾਰੇ 'ਆਪ' ਦੇ ਹੀ MLA ਨੇ ਅਜਿਹੇ ਖੁਲਾਸੇ ਕੀਤੇ ਹਨ ਜਿਨ੍ਹਾਂ ਨੇ ਸਭ ਦੇ ਪੈਰਾਂ ਹੇਠੋ ਜ਼ਮੀਨ ਖਿਸਕਾ ਦਿੱਤੀ 
ਦਰਅਸਲ  ਸਾਬਕਾ ਆਈਜੀ ਤੇ ਅੰਮ੍ਰਿਤਸਰ ਉੱਤਰੀ ਤੋਂ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਕਮੈਂਟ ਕਰਕੇ ਸਕੂਲ ਆਫ਼ ਐਮੀਨੈਂਸ 'ਤੇ ਸਵਾਲ ਚੁੱਕੇ ਹਨ 

ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਸਰਕਾਰ ਦੀ ਤਾਰੀਫ ਕੀਤੀ ਤੇ ਲਿਖਿਆ ਪੰਜਾਬ ਦੀ ਸਿਖਿਆ ਕ੍ਰਾਂਤੀ ਵਿੱਚ ਨਵੇਕਲੀ  ਪਹਿਲ ।  

ਲੇਕਿਨ ਇਸ ਪੋਸਟ ਥੱਲੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਜਿਹਾ ਕੁੰਮੇਂਟ ਕੀਤਾ ਜਿਸਨੇ ਮਾਨ ਸਰਕਾਰ ਦੀ ਸਿਖਿਆ ਕ੍ਰਾਂਤੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ 

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੋਸਟ ਵਿੱਚ ਕਿਹਾ - ਡਾਕਟਰ ਸਾਹਬ, ਤੁਹਾਨੂੰ ਵੀ ਬਹੁਤ-ਬਹੁਤ ਵਧਾਈ ਹੋਵੇ ਜੀ, ਇਹ ਸਕੂਲ ਮੈਨੂੰ ਵੀ ਦਿਖਾਓ, ਜੇਕਰ ਇਹ ਨਵਾਂ ਬਣਿਆ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ ਕਿ ਇਹ ਪਹਿਲਾਂ ਹੀ ਇੱਕ ਸ਼ਾਨਦਾਰ ਸਕੂਲ ਹੈ ਤੇ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪਹਿਲਾਂ ਹੀ ਸਮਾਰਟ ਸਕੂਲ ਬਣਾ ਦਿੱਤਾ ਸੀ। ਮੈਨੂੰ ਵੀ ਕਈ ਵਾਰ ਇਸ ਸਕੂਲ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਹੈ।

ਇਹ ਨਿਸ਼ਚਿਤ ਹੈ ਕਿ ਹੁਣ ਕੁਝ ਨਵੀਂ ਮੁਰੰਮਤ ਕੀਤੀ ਗਈ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ, ਸਤਪਾਲ ਡਾਂਗ ਨੇ ਇਸ ਸਕੂਲ ਦਾ ਚਿਹਰਾ ਹੀ ਬਦਲ ਦਿੱਤਾ ਸੀ। ਉਨ੍ਹਾਂ ਦੀ ਭਤੀਜੀ ਮਧੂ ਡਾਂਗ ਨੇ ਹਾਲ ਹੀ ਵਿੱਚ ਇੱਥੇ ਇੱਕ ਸਮਾਗਮ ਕਰਵਾਇਆ ਸੀ, ਜਿਸ ਵਿੱਚ ਮੈਨੂੰ ਵੀ ਹਾਜ਼ਰੀ ਭਰਨ ਦਾ ਮੌਕਾ ਮਿਲਿਆ ਸੀ। ਇਸ ਸਕੂਲ ਦਾ ਨਤੀਜਾ ਬਹੁਤ ਵਧੀਆ ਹੈ, ਮੈਂ ਕਾਫੀ ਸਮੇਂ ਤੋਂ ਦੇਖ ਰਿਹਾ ਹਾਂ। ਅਸੀਂ ਨਵੇਂ ਬਿਹਤਰੀਨ ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ। ਕਿਰਪਾ ਕਰਕੇ ਇਸ ਬਾਰੇ ਚਾਨਣਾ ਪਾਓ।

AAP ਦੇ ਹੀ MLA ਵਲੋਂ ਕੀਤੇ ਇਸ ਕਮੈਂਟ ਨੇ ਪਾਰਟੀ ਅੰਦਰ ਵੱਡਾ ਧਮਾਕਾ ਕਰ ਦਿੱਤਾ ਤੇ ਸੁਭਾਵਿਕ ਗੱਲ ਹੈ ਕਿ ਹੁਣ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਈ ਹੈ |  ਦੇਖਣਾ ਹੋਵੇਗਾ ਹਰ ਗੱਲ ਦਾ ਬੇਬਾਕੀ ਨਾਲ ਜਵਾਬ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੀ MLA ਵਲੋਂ ਖੋਲ੍ਹੀ ਪੋਲ ਦਾ ਕੀ ਜਵਾਬ ਜਾਂ ਸਪਸ਼ਟੀਕਰਨ ਦਿੰਦੇ ਹਨ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਰਾਜਨੀਤੀ

Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'

ਸ਼ਾਟ ਵੀਡੀਓ ਰਾਜਨੀਤੀ

View More
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
Advertisement
ABP Premium
Advertisement

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget