Bhagwant Mann| ਸੰਸਦ 'ਚ ਰੌਲੇ ਬਾਅਦ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਬਾਰੇ ਕੀ ਆਖਿਆ
Download ABP Live App and Watch All Latest Videos
View In AppBhagwant Mann| ਸੰਸਦ 'ਚ ਰੌਲੇ ਬਾਅਦ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਬਾਰੇ ਕੀ ਆਖਿਆ
#AmritpalSingh #KhadurSahib #VikramjitSingh #highcourt #BhagwantMann #cmmann #CharanjitChanni #ABPSanjha #ABPLIVE
ਅੰਮ੍ਰਿਤਪਾਲ ਦੇ ਮੁੱਦੇ ਤੇ ਸੰਸਦ ਵਿੱਚ ਕਾਂਗਰਸ ਐੱਮਪੀ ਚਰਚਜੀਤ ਚੰਨੀ ਦੇ ਬਿਆਨ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦਾ ਸਟੈਂਡ ਪੁੱਛਿਐ, ਕਿਹਾ ਕਿ ਅੱਧੀ ਕਾਂਗਰਸ ਕੁਝ ਬੋਲਦੀ ਐ ਅਤੇ ਅੱਧੀ ਕੁਝ, ਅੰਮ੍ਰਿਤਪਾਲ ਤੇ ਸਰਕਾਰ ਵੱਲੋਂ ਸਾਫ਼ ਕਰਦਿਆ ਸੀਐੱਮ ਨੇ ਕਿਹਾ ਕਿ ਉਹ ਕਿਸੇ ਖਾਸ ਐੱਮਪੀ ਦੇ ਮੁੱਖ ਮੰਤਰੀ ਨਹੀਂ, ਸਪੱਸ਼ਟ ਕੀਤਾ ਕਿ ਉਹ ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਜ਼ਰੂਰੀ ਕਦਮ ਚੁੱਕਣਗੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।