Bhagwant Mann| ਜਦੋਂ CM ਨੇ ਹਰਸਿਮਰਤ ਬਾਦਲ ਦੀ ਸੰਸਦ ਵਿਚਲੀ ਸਪੀਚ ਦੀ ਨਕਲ ਉਤਾਰੀ

Continues below advertisement

Bhagwant Mann| ਜਦੋਂ CM ਨੇ ਹਰਸਿਮਰਤ ਬਾਦਲ ਦੀ ਸੰਸਦ ਵਿਚਲੀ ਸਪੀਚ ਦੀ ਨਕਲ ਉਤਾਰੀ

#HarsimratBadal #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਹਰਸਿਮਰਤ ਕੌਰ ਬਾਦਲ ਤੇ ਮੁੜ ਸਿਆਸੀ ਹਮਲਾ ਬੋਲਿਐ, ਉਨ੍ਹਾਂ ਪਾਣੀਆਂ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ, ਇਲਜ਼ਾਮ ਲੋਕਾਂ ਨੂੰ ਧੋਖਾ ਦੇਣ ਦਾ ਲਾਇਆ, ਓਧਰ ਦੂਜੇ ਪਾਸੇ ਜਵਾਬ ਸ਼੍ਰੋਮਣੀ ਅਕਾਲੀ ਦਲ ਨੇ ਵੀ ਦਿੱਤੈ, ਕਿਹਾ ਕਿ ਸੀਐੱਮ ਸਿਰਫ਼ ਮੁੱਦਿਆਂ ਤੋਂ ਧਿਆਨ ਭਟਕਾਅ ਰਹੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram