ਪੜਚੋਲ ਕਰੋ

Bhagwant Mann| CM ਮਾਨ ਦਾ ਆਇਆ ਬਿਆਨ, ਚੋਣ ਨਤੀਜਿਆਂ 'ਤੇ ਆਖੀ ਇਹ ਗੱਲ

#BhagwantMann #cmmann #LokSabhaElectionResult2024 #LokSabhaElectionResult

ਲੋਕ ਸਭਾ ਚੋਣ ਨਤੀਜਿਆਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਬਿਆਨ ਸਾਹਮਣੇ ਆਇਐ, ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਵਿੱਚ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤੈ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਲਈ ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ਐ, ਕਿਹਾ ਕਿ ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ, ਆਖਿਰ ਦੇ ਵਿੱਚ ਸੀਐੱਮ ਨੇ ਕਿਹਾ ਕਿ ਆਬਾਦ ਰਹੋ ਜ਼ਿੰਦਾਬਾਦ ਰਹੋ, ਦਰਅਸਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਨਿਰਾਸ਼ਾ ਹੋਈ ਐ, 13-0 ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਮਹਿਜ਼ ਤਿੰਨ ਸੀਟਾਂ ਤੇ ਹੀ ਸਿਮਟ ਗਈ ਐ, ਪੰਜਾਬ ਵਿੱਚ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਤੇ ਜਿੱਤ ਹਾਸਿਲ ਕੀਤੀ, ਸ਼੍ਰੋਮਣੀ ਅਕਾਲੀ ਦਲ ਮਹਿਜ਼ ਇੱਕ ਸੀਟ ਬਠਿੰਡਾ ਹੀ ਜਿੱਤ ਸਕਿਐ, ਓਥੇ ਹੀ ਵੱਡਾ ਉਲਟਫੇਰ ਕਰਦਿਆਂ ਆਜ਼ਾਦ ਉਮੀਦਵਾਰ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਸਰਬਜੀਤ ਖਾਲਸਾ ਜੇਤੂ ਰਹੇ ਨੇ, ਓਥੇ ਹੀ ਬੀਜੇਪੀ ਪੰਜਾਬ ਵਿੱਚ ਖਾਤਾ ਖੋਲ੍ਹਣ ਚ ਪੂਰੀ ਤਰ੍ਹਾਂ ਨਾਕਾਮ ਰਹੀ,  

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਵੀਡੀਓਜ਼ ਰਾਜਨੀਤੀ

Shambhu Border| ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ ? |Farmer Protest|

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਪੁਲਿਸ ਦੀ ਕਾਰਵਾਈ ਵਿੱਚ 8 ਕਿਸਾਨ ਜ਼ਖ਼ਮੀ, ਜਾਣੋ ਪੰਧੇਰ ਨੇ ਕੀ ਕਿਹਾ ?ਕਿਸਾਨਾਂ ਤੇ ਚਲਾਈਆਂ ਗੋਲੀਆਂ, ਹਰਿਆਣਾ ਪੁਲਸ ਕਰ ਰਹੀ ਜੁਲਮਸ਼ੰਭੂ ਬਾਰਡਰ ਕਿਸਾਨ ਗੰਭੀਰ ਜਖਮੀ, ਪੀਜੀਆਈ ਕੀਤੇ ਰੈਫਰਕਿਸਾਨਾਂ ਨੇ ਜੱਥਾ ਵਾਪਿਸ ਬੁਲਾਇਆ, ਇਸ ਵਾਰ ਵੀ ਕਿਸਾਨ ਅਸਫਲ ਰਹੇ
Advertisement

ਟਾਪ ਹੈਡਲਾਈਨ

Syria Crisis: ਸੀਰੀਆ 'ਚ ਭਾਰਤੀਆਂ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਦੂਤਾਵਾਸ ਕਰ ਰਿਹਾ ਕੰਮ!, MEA ਨੇ ਜਾਰੀ ਕੀਤੀ ਐਡਵਾਈਜ਼ਰੀ

DPS ਸਣੇ ਦਿੱਲੀ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਘਰ ਭੇਜਿਆ ਵਾਪਸ

Jio vs Airtel vs Vi vs BSNL: ਪੂਰੇ ਸਾਲ ਨਹੀਂ ਕਰਵਾਉਣਾ ਪਵੇਗਾ ਰਿਚਾਰਜ, ਜਾਣੋ ਕਿਸ ਦਾ ਪਲਾਨ ਸਭ ਤੋਂ ਸਸਤਾ ਅਤੇ Best

ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, ਮੀਂਹ ਪੈਣ ਦੀ ਵੀ ਸੰਭਾਵਨਾ, ਇੰਨੀ ਤਰੀਕ ਤੋਂ ਪਵੇਗੀ ਸੀਤ ਲਹਿਰ, ਜਾਣੋ ਆਪਣੇ ਸ਼ਹਿਰ ਦਾ ਹਾਲ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 09-12-2024

ਸਰਦੀਆਂ 'ਚ Room Heater ਦੀ ਵਰਤੋਂ ਕਰਕੇ ਕਮਰਾ ਕਰਦੇ ਗਰਮ, ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਸਿਹਤ 'ਤੇ ਪੈਂਦਾ ਮਾੜਾ ਅਸਰ

MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ

Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?

Embed widget