Bhagwant Mann| CM ਨੇ ਮੋਦੀ ਨੂੰ ਦੱਸਿਆ 'ਲਾਡ ਸਾਹਬ' ਕਿਹਾ, 'ਮੈਂ ਅਜਿਹੀ ਸਟੇਟ ਦਾ ਮੁੱਖ ਮੰਤਰੀ, ਜਿਸ ਦੀ...'
Bhagwant Mann| CM ਨੇ ਮੋਦੀ ਨੂੰ ਦੱਸਿਆ 'ਲਾਡ ਸਾਹਬ' ਕਿਹਾ, 'ਮੈਂ ਅਜਿਹੀ ਸਟੇਟ ਦਾ ਮੁੱਖ ਮੰਤਰੀ, ਜਿਸ ਦੀ...'
#BhagwantMann #cmmann #ArvindKejriwal #AAP #AAPPunjab #ABPSanjha #ABPLIVE
ਸੀਐੱਮ ਮਾਨ ਨੇ ਅਰਵਿੰਦ ਕੇਜਰੀਵਾਲ ਲਈ ਮੋਦੀ ਸਰਕਾਰ ਨੂੰ ਘੇਰਿਐ, ਇਲਜ਼ਾਮ ਧੱਕੇਸ਼ਾਹੀ ਦਾ ਲਾਇਐ, ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ, ਇਸ ਦੌਰਾਨ ਸੀਐੱਮ ਨੇ ਪ੍ਰਧਾਨ ਮੰਤਰੀ ਨੂੰ ਲਾਡ ਸਾਹਬ ਕਹਿ ਕੇ ਸੰਬੋਧਨ ਕੀਤਾ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।