Bhagwant Mann| ਰਾਸ਼ਟਰਪਤੀ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ ਤੋਂ ਇਨਕਾਰ 'ਤੇ ਬੋਲੇ CM

Continues below advertisement

Bhagwant Mann| ਰਾਸ਼ਟਰਪਤੀ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ ਤੋਂ ਇਨਕਾਰ 'ਤੇ ਬੋਲੇ CM

#BhagwantMann #cmmann #drgurpreetkaur #nitingadkari #nhai #AAP #AAPPunjab #HaryanaElection #Haryana #Election #ABPSanjha #ABPLIVE 

ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਬਿਆਨ ਯੂਨੀਵਰਸਿਟੀਆਂ ਦਾ ਚਾਂਸਲਰ ਲਾਉਣ ਨੂੰ ਲੈ ਕੇ ਰਾਸ਼ਟਰਪਤੀ ਵੱਲੋਂ ਵਾਪਸ ਭੇਜੇ ਗਏ ਸੋਧ ਬਿੱਲ ਤੇ ਐ, ਪੰਜਾਬ ਦੇ ਰਾਜਪਾਲ ਵੱਲੋਂ ਭੇਜੇ ਗਏ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’ ਨੂੰ ਰਾਸ਼ਟਰਪਤੀ ਨੇ ਬਿਨਾਂ ਮਨਜ਼ੂਰੀ ਦੇ ਪੰਜਾਬ ਸਰਕਾਰ ਕੋਲ ਬੇਰੰਗ ਮੋੜ ਦਿੱਤੈ, ਪੰਜਾਬ ਵਿਧਾਨ ਸਭਾ ਨੇ ਪਿਛਲੇ ਸਾਲ 21 ਜੂਨ ਨੂੰ ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਸੀ, ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਕੁਲਪਤੀ ਦੀ ਸ਼ਕਤੀ ਰਾਜਪਾਲ ਤੋਂ ਮੁੱਖ ਮੰਤਰੀ ਕੋਲ ਤਬਦੀਲ ਹੋਣੀ ਸੀ, ਰਾਸ਼ਟਰਪਤੀ ਨੇ ਪਿਛਲੇ ਹਫ਼ਤੇ ਇਹ ਬਿੱਲ ਪੰਜਾਬ ਰਾਜ ਭਵਨ ਨੂੰ ਵਾਪਸ ਕਰ ਦਿੱਤਾ, ਨਤੀਜਾ ਇਸ ਪ੍ਰਕਿਰਿਆ ਅਤੇ ਰਵੱਈਏ ਤੇ ਹੁਣ ਮੁੱਖ ਮੰਤਰੀ ਨੇ ਕੁਝ ਇਸ ਤਰ੍ਹਾਂ ਦੀ ਟਿੱਪਣੀ ਕੀਤੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram