Bhagwant Mann| ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਦਾ ਚੈੱਕ 'ਤੇ ਨੌਕਰੀ ਲਈ ਨਿਯੁਕਤੀ ਪੱਤਰ
Bhagwant Mann| ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਦਾ ਚੈੱਕ 'ਤੇ ਨੌਕਰੀ ਲਈ ਨਿਯੁਕਤੀ ਪੱਤਰ
#ShubhkaranSingh #KisanProtest #SKM #SamyuktKisanMorcha #BhagwantMann #cmmann #ABPSanjha #ABPLIVE
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਐ, ਸੀਐੱਮ ਨੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ, ਨਾਲ ਹੀ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਦਿੱਤਾ, ਸਰਕਾਰ ਦੇ ਇਸ ਕਦਮ ਬਾਅਦ 12 ਜੁਲਾਈ ਨੂੰ ਬਠਿੰਡਾ ਵਿੱਚ ਹੋਣ ਵਾਲਾ ਪ੍ਰਦਰਸ਼ਨ ਕਿਸਾਨਾਂ ਨੇ ਰੱਦ ਕਰ ਦਿੱਤੈ, ਖਨੌਰੀ ਬੌਰਡਰ ਤੋਂ ਦਿੱਲੀ ਕੂਚ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, 21 ਫਰਵਰੀ ਨੂੰ ਇਹ ਘਟਨਾਕ੍ਰਮ ਵਾਪਰਿਆ ਸੀ ਜਦੋ ਕਿਸਾਨ ਦਿੱਲੀ ਕੂਚ ਕਰ ਰਹੇ ਸਨ, ਪਰਿਵਾਰ ਨੂੰ ਮੁਆਵਜ਼ਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਲਈ ਕਿਸਾਨਾਂ ਨੇ ਸੰਘਰਸ਼ ਕੀਤਾ ਅਖੀਰ ਸਰਕਾਰ ਦੇ ਭਰੋਸੇ ਬਾਅਦ ਸ਼ੁਭਕਰਨ ਦਾ ਸਸਕਾਰ ਹੋ ਸਕਿਆ ਸੀ, ਸ਼ੰਭੂ ਅਤੇ ਖਨੌਰੀ ਬੌਰਡਰ ਤੇ ਕਿਸਾਨਾਂ ਦਾ ਅੰਦੋਲਨ ਅੱਜ ਵੀ ਜਾਰੀ ਐ, msp ਦੀ ਕਾਨੂੰਨੀ ਗਾਰੰਟੀ ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨ ਬੈਠੇ ਨੇ, ਏਨ੍ਹਾਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਕਈ ਬੈਠਕਾਂ ਵੀ ਹੋਈਆਂ ਪਰ ਬੇਸਿੱਟਾ ਰਹੀਆਂ, ਹਲਾਂਕਿ ਮਾਨ ਸਰਕਾਰ ਦਾ ਕਹਿਣੈ ਕਿ ਉਹ ਕਿਸਾਨਾਂ ਨਾਲ ਖੜੇ ਨੇ, ਇਸੇ ਦਾਅਵੇ ਤਹਿਤ ਸੀਐੱਮ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਿਆ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।