ਕਿਸਾਨੀ ਮੰਗਾਂ ਸਬੰਧੀ ਅੱਜ ਕੇਂਦਰੀ ਗ੍ਰਹਿ ਮੰਤਰੀ Amit Shah ਨੂੰ ਮਿਲਣਗੇ Bhagwant Mann

Continues below advertisement

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਕਿਸਾਨ ਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਇਸੇ ਤਹਿਤ ਅੱਜ ਭਗਵੰਤ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ।

Continues below advertisement

JOIN US ON

Telegram