Bhagwant Mann| CM ਨੇ ਕਿਹਾ, 'ਸੁਖਵਿਲਾਸ ਦੇ ਮੈਂ ਕੱਢੇ ਕਾਗਜ਼', ਅਕਾਲੀ ਦਲ ਨੇ ਵੀ ਦਿੱਤੀ ਇਹ ਚੁਣੌਤੀ

Continues below advertisement

Bhagwant Mann| CM ਨੇ ਕਿਹਾ, 'ਸੁਖਵਿਲਾਸ ਦੇ ਮੈਂ ਕੱਢੇ ਕਾਗਜ਼', ਅਕਾਲੀ ਦਲ ਨੇ ਵੀ ਦਿੱਤੀ ਇਹ ਚੁਣੌਤੀ

#HarsimratBadal #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE

ਸੁੱਖ ਵਿਲਾਸ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਮੁੜ ਆਹਮੋ-ਸਾਹਮਣੇ ਐ, ਸੀਐੱਮ ਨੇ ਫਿਰ ਕਾਰਵਾਈ ਦੀ ਚਿਤਾਵਨੀ ਦਿੱਤੀ ਐ, ਓਧਰ ਮੁੱਖ ਮੰਤਰੀ ਨੂੰ ਚੁਣੌਤੀ ਅਕਾਲੀ ਦਲ ਨੇ ਵੀ ਦਿੱਤੀ ਐ, ਪੁੱਛਿਆ ਕਿ ਜੇਕਰ ਕੁਝ ਗਲਤ ਐ ਤਾਂ ਸਰਕਾਰ ਕਾਰਵਾਈ ਕਿਉਂ ਨਹੀਂ ਕਰਦੀ, ਅਕਾਲੀ ਦਲ ਨੇ ਸੀਐੱਮ ਮਾਨ ਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਇਲਜ਼ਾਮ ਲਾਇਆ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram