Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ | Panjab University
ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਰਾਸ਼ਟਰਪਤੀ ਦੇ ਦਫ਼ਤਰ ਨੇ ਸੈਨੇਟ ਚੋਣਾਂ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਕੱਤਰ ਸਰਿਤਾ ਚੌਹਾਨ ਨੇ ਕਿਹਾ ਕਿ ਚੋਣਾਂ ਯੂਨੀਵਰਸਿਟੀ ਵਲੋਂ ਪਹਿਲਾਂ ਭੇਜੇ ਗਏ ਉਸੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ।ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਰਾਸ਼ਟਰਪਤੀ ਦੇ ਦਫ਼ਤਰ ਨੇ ਸੈਨੇਟ ਚੋਣਾਂ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਕੱਤਰ ਸਰਿਤਾ ਚੌਹਾਨ ਨੇ ਕਿਹਾ ਕਿ ਚੋਣਾਂ ਯੂਨੀਵਰਸਿਟੀ ਵਲੋਂ ਪਹਿਲਾਂ ਭੇਜੇ ਗਏ ਉਸੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ।ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਰਾਸ਼ਟਰਪਤੀ ਦੇ ਦਫ਼ਤਰ ਨੇ ਸੈਨੇਟ ਚੋਣਾਂ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਕੱਤਰ ਸਰਿਤਾ ਚੌਹਾਨ ਨੇ ਕਿਹਾ ਕਿ ਚੋਣਾਂ ਯੂਨੀਵਰਸਿਟੀ ਵਲੋਂ ਪਹਿਲਾਂ ਭੇਜੇ ਗਏ ਉਸੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ।






















