ਪੜਚੋਲ ਕਰੋ

Big jolt for Akalis in Punjab | ਕਿਉਂ ਘਟੀ ਅਕਾਲੀ ਦਲ ਦੀ ਵੋਟ ਦਰ, ਬਠਿੰਡਾ ਬਚਾਇਆ, ਪੰਜਾਬ ਗਵਾਇਆ !

Big jolt for Akalis in Punjab | ਕਿਉਂ ਘਟੀ ਅਕਾਲੀ ਦਲ ਦੀ ਵੋਟ ਦਰ, ਬਠਿੰਡਾ ਬਚਾਇਆ, ਪੰਜਾਬ ਗਵਾਇਆ ! #harsimratbadal #sukhbirbadal #akalidal ਇਹ ਲੋਕ ਸਭਾ ਚੋਣਾਂ ਅਕਾਲੀ ਦਲ ਲਈ ਸ਼ੁਭ ਸੰਕੇਤ ਨਹੀਂ ਦੇ ਰਹੀਆਂ, ਬਠਿੰਡਾ ਬੇਸ਼ੱਕ ਬਚਾਇਆ ਪਰ ਅਕਾਲੀ ਦਲਨੇ ਪੰਜਾਬ ਗਵਾਇਆ ਹੈ, ਖਾਸ ਕਰਕੇ ਵੋਟ ਫੀਸਦ ਮਾਮਲੇ ਵਿੱਚ ਅਕਾਲੀ ਦਲ ਬੇਹੱਦ ਪਛਾਂਹ ਹੋ ਗਿਆ, 2024 ਵਿੱਚ ਅਕਾਲੀ ਦਲ ਦਾ ਵੋਟ ਫੀਸਦ 13.42 % ਹੋ ਗਿਆ ਹੈ ਜੋ ਬੀਜੇਪੀ ਤੋਂ ਵੀ ਘੱਟ ਹੈ, ਬੀਜੇਪੀ ਨੇ ਇਸ ਵਾਰ 18. ਫੀਸਦ ਵੋਟਾਂ ਹਾਸਿਲ ਕੀਤੀਆਂ ਹਨ, ਅਸੈਂਬਲੀ ਚੋਣਾਂ 2022 ਵਿਚ ਅਕਾਲੀ ਦਲ ਨੇ ਤਿੰਨ ਸੀਟਾਂ ਜਿੱਤੀਆਂ ਸਨ ਅਤੇ ਉਸ ਵਕਤ ਅਕਾਲੀ ਦਲ ਨੂੰ 18.38 ਫ਼ੀਸਦੀ ਵੋਟਾਂ ਪਈਆਂ ਸਨ ਪਰ ਅੱਜ ਜੋ ਨਤੀਜੇ ਆਏ ਹਨ, ਉਨ੍ਹਾਂ ਵਿਚ ਅਕਾਲੀ ਦਲ ਦਾ ਵੋਟ ਫੀਸਦ 13.42 ਰਹਿ ਗਿਆ ਹੈ। ਸਾਲ 2022 ਨਾਲੋਂ ਐਤਕੀਂ ਅਕਾਲੀ ਦਲ ਦਾ ਵੋਟ ਸ਼ੇਅਰ 4.96 ਫੀਸਦੀ ਘਟਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੋ ਸੀਟਾਂ ਜਿੱਤੀਆਂ ਸਨ ਅਤੇ ਵੋਟ ਦਰ 27.8 ਫ਼ੀਸਦੀ ਰਹੀ ਸੀ। 2019 ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਬੈਂਕ 14.38 ਫ਼ੀਸਦੀ ਘਟਿਆ ਹੈ...ਹਰਸਿਮਰਤ ਕੌਰ ਬਾਦਲ ਤਿੰਨ ਵਾਰ ਦੇ ਐਮਪੀ ਨੇ ਅਤੇ ਚੌਥੀ ਵਾਰ ਬਠਿੰਡਾ ਤੋਂ ਕਿਸਮਤ ਅਜ਼ਮਾ ਰਹੇ ਸਨ ਕਿਸਮਤ ਨੇ ਸਾਥ ਵੀ ਦਿੱਤਾ, ਹਰਸਿਮਰਤ ਕੌਰ ਬਾਦਲ 2019 ਦੇ ਮੁਕਾਬਲੇ ਢਾਈ ਗੁਣਾ ਵੱਧ 49,656 ਵੋਟਾਂ ਦੇ ਫ਼ਰਕ ਨਾਲ ਜਿੱਤੇ ਹਨ ਪਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਹੁਣ ਤਾਂ ਅੱਠ ਸੀਟਾਂ ’ਤੇ ਭਾਜਪਾ ਨਾਲੋਂ ਵੀ ਪਛੜ ਗਿਆ ਹੈ, ਸਿਰਫ ਇੱਕੋ ਸੀਟ ਜਿੱਤ ਸਕੇ ਨੇ, ਹਰਸਿਮਰਤ ਕੌਰ ਪਹਿਲੀ ਦਫਾ ਸਾਲ 2009 ਵਿੱਚ ਉਨ੍ਹਾਂ ਨੇ 1 ਲੱਖ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਹਰਾਇਆ ਸੀ ਫਿਰ ਸਾਲ 2014 ਵਿੱਚ ਉਨ੍ਹਾਂ ਨੇ ਆਪਣੇ ਦਿਓਰ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਇਆ ਅਤੇ ਸਾਲ 2019 ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕਰੜੇ ਮੁਕਾਬਲੇ ਦੌਰਾਨ 21 ਹਜ਼ਾਰ ਵੋਟਾਂ ਨਾਲ ਜਿੱਤ ਗਏ ਅਤੇ ਇਸ ਵਾਰ 49,656 ਵੋਟਾਂ ਨਾਲ ਜਿੱਤ ਗਏ ਪਰ ਅਕਾਲੀ ਦਲ 12 ਸੀਟਾਂ ਤੇ ਕੁਝ ਕਮਾਲ ਨਾ ਕਰ ਸਕਿਆ| Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget