ਪੜਚੋਲ ਕਰੋ
ਬਿਕਰਮ ਮਜੀਠੀਆ ਨੇ ਦਿੱਲੀ 'ਚ ਹੋਈ ਹਿੰਸਾ ਲਈ ਕਿਸ ਨੂੰ ਦੱਸਿਆ ਜ਼ਿੰਮੇਵਾਰ?
ਅਕਾਲੀ ਦਲ ਦੇ ਜਨਰਲ ਸਕਤਰ ਤੇ ਵਿਧਾਇਕ ਬਿਕਰਮ ਮਜੀਠੀਆ ਨੇ ਦਿੱਲੀ ਹਿੰਸਾ ਲਈ ਤਿੰਨ ਚਾਰ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਸਭ ਕੁਝ ਸ਼ਾਂਤੀਪੂਰਨ ਸੀ। ਪੂਰੀ ਦੁਨੀਆ ਵਿੱਚ ਅਜਿਹਾ ਪ੍ਰਦਰਸ਼ਨ ਨਹੀਂ ਹੋਇਆ। ਨੁਕਸਾਨ ਕਰਨ ਵਾਲੇ ਖੁਦ ਤਾਂ ਕਿਸਾਨ ਨਹੀਂ ਹਨ ਪਰ ਉਨ੍ਹਾਂ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ।
ਹੋਰ ਵੇਖੋ























