ਪੜਚੋਲ ਕਰੋ

Kangana ranaut | 'ਜੋ ਕੁਝ ਵਾਪਰਿਆ, ਉਹ ਰਣੌਤ ਵਿਰੁੱਧ ਪੰਜਾਬੀਆਂ ਦੇ ਗੁੱਸੇ ਦਾ ਨਤੀਜਾ'

Kangana ranaut | 'ਜੋ ਕੁਝ ਵਾਪਰਿਆ, ਉਹ ਰਣੌਤ ਵਿਰੁੱਧ ਪੰਜਾਬੀਆਂ ਦੇ ਗੁੱਸੇ ਦਾ ਨਤੀਜਾ' #bikramsinghmajithia #punjab #kanganaranaut #kulwinderkaur

ਚੰਡੀਗੜ੍ਹ ਏਅਰਪੋਰਟ ਤੇ ਲੰਘੇ ਕੱਲ੍ਹ ਜੋ ਹੋਇਆ ਉਸ ਨੇ ਇੱਕ ਵਾਰ ਮੁੜ ਤੋਂ ਕਿਸਾਨੀ ਮੁੱਦਿਆਂ ਨੂੰ ਗਰਮਾ ਦਿੱਤਾ ਪੰਜਾਬ ਦੇ ਲੀਡਰ ਇਸ ਮਸਲੇ ਨੂੰ ਕਿਸਾਨੀ ਮਸਲਿਆਂ ਦੇ ਦਰਦ ਵਜੋਂ ਪੇਸ਼ ਕਰ ਰਹੇ ਨੇ , ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਪੋਸਟ ਪਾਈ ਅਤੇ ਲਿਖਿਆ, 
ਕਿਸਾਨੀ ਵਿਰੋਧ ਦਾ ਦਰਦ ਅੱਜ ਵੀ ਪੰਜਾਬੀਆਂ ਦੇ ਮਨਾਂ ਵਿੱਚ ਹੈ। ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ , ਕੰਗਨਾ ਨੇ ਪੰਜਾਬੀਆਂ ਖਾਸ ਕਰਕੇ ਔਰਤਾਂ ਵਿਰੁੱਧ ਜ਼ਹਿਰ ਉਗਲਿਆ, ਚੰਡੀਗੜ੍ਹ ਏਅਰਪੋਰਟ 'ਤੇ  ਜੋ ਕੁਝ ਵਾਪਰਿਆ, ਉਹ ਰਣੌਤ ਵਿਰੁੱਧ ਪੰਜਾਬੀਆਂ ਦੇ ਗੁੱਸੇ ਦਾ ਨਤੀਜਾ ਹੈ। ਹਾਲਾਂਕਿ ਮੈਂ ਕਿਸੇ ਵੀ ਰੂਪ ਵਿੱਚ ਹਿੰਸਾ ਦਾ ਸਮਰਥਕ ਨਹੀਂ ਹਾਂ ਪਰ ਅਸੀਂ ਵਾਰ-ਵਾਰ ਕਿਹਾ ਹੈ ਕਿ ਕਿਸਾਨ ਅੰਨ ਦੇ ਕੇ ਦੇਸ਼ ਦਾ ਸਮਰਥਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਪੁੱਤਰ, ਭੈਣ-ਭਰਾ ਦੇਸ਼ ਦੀਆਂ ਸਰਹੱਦਾਂ 'ਤੇ ਸੇਵਾ ਕਰ ਰਹੇ ਹਨ ਅਤੇ ਕੀ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਨਹੀਂ ਜਾਣਾ ਚਾਹੀਦਾ।ਅੱਜ ਜੋ ਕੁਝ ਵਾਪਰਿਆ ਹੈ, ਉਹ ਦੇਸ਼ ਦੇ ਕਿਸਾਨਾਂ ਅਤੇ ਸੈਨਿਕਾਂ ਦੀ ਅਵਾਜ਼ ਨੂੰ ਹਾਕਮਾਂ ਵੱਲੋਂ ਸੁਣਨ ਤੋਂ ਇਨਕਾਰ ਕਰਨ ਦਾ ਨਤੀਜਾ ਹੈ।ਹਾਕਮਾਂ ਨੂੰ ਸਮਝਣਾ ਚਾਹੀਦਾ ਹੈ ਕਿ ਅਜਿਹੀ ਸਥਿਤੀ ਕਿਉਂ ਪੈਦਾ ਹੋਈ ਜਿਸ ਨੇ ਕੁਲਵਿੰਦਰ ਕੌਰ ਨੂੰ ਅਜਿਹਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਕੀਤਾ। 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Social Media Handles: YouTube:   

 / abpsanjha   Facebook:  

 / abpsanjha   Twitter:  

 / abpsanjha  
Whatsapp Channle abpsanjha

ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget