ਪੜਚੋਲ ਕਰੋ
Advertisement
BJP ਪਾ ਰਹੀ AAP ਦੇ ਕੌਂਸਲਰਾਂ 'ਤੇ ਡੋਰੇ- ਰਾਘਵ ਚੱਢਾ
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਭਾਜਪਾ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਤਿੰਨ ਕੌਂਸਲਰਾਂ ਨੂੰ 50 ਤੋਂ 75 ਲੱਖ ਰੁਪਏ ਦੀ ਪੇਸ਼ਕਸ਼ ਦੇ ਕੇ ਪਾਰਟੀ ਬਦਲਣ ਦਾ ਲਾਲਚ ਦਿੱਤਾ ਗਿਆ ਹੈ | ਉਹਨਾਂ ਆਪਣੇ ਕੌਂਸਲਰਾਂ ਨੂੰ ਕਿਹਾ ਹੈ ਕਿ ਉਹ ਆਪਣੇ ਫੋਨ ਦੀ ਰਿਕਾਰਡਿੰਗ ਕਰਨ ਅਤੇ ਘਰਾਂ ਵਿੱਚ ਸੀਸੀਟੀਵੀ ਕੈਮਰੇ ਲਾਉਣ ਤਾਂ ਜੋ ਸੱਚ ਸਾਹਮਣੇ ਆ ਸਕੇ | ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਉਤਰੀ ਅਤੇ 14 ਸੀਟਾਂ ਜਿੱਤ ਕੇ ਪਹਿਲੇ ਨੰਬਰ 'ਤੇ ਰਹੀ ਸੀ | ਪਰੰਤੂ ਨਗਰ ਨਿਗਮ ਵਿੱਚ ਮੇਅਰ ਬਣਾਉਣ ਲਈ 18 ਵੋਟਾਂ ਦੀ ਲੋੜ ਹੋਵੇਗੀ |
ਰਾਜਨੀਤੀ
‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement