ਪੜਚੋਲ ਕਰੋ

Sheetal Angural| BJP ਵੱਲੋਂ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

Sheetal Angural| BJP ਵੱਲੋਂ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

#JalandharWest #Candidate #MohinderBhagat #SheetalAngural #BhagwantMann #cmmann #AAP #AAPPunjab #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਬੀਜੇਪੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤੈ, ਬੀਜੇਪੀ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਬਣਾਇਐ, 2022 ਚ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ, ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਆਪ ਨੂੰ ਅਲਵਿਦਾ ਆਖ ਕੇ ਬੀਜੇਪੀ ਦਾ ਪੱਲਾ ਫੜ ਲਿਆ ਸੀ ਅਤੇ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸਨ, ਨਤੀਜਾ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਹੋ ਰਹੀ ਐ, ਇਸ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਐ, ਮੋਹਿੰਦਰ ਭਗਤ, ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget